ਦਾਂਡੀ ਮਾਰਚ ਦੀ ਵਰ੍ਹੇਗੰਢ ਮੌਕੇ ਬੋਲੇ ਰਾਹੁਲ ਗਾਂਧੀ, ਤਾਨਾਸ਼ਾਹੀ ਤਾਕਤਾਂ ਦੇ ਕਬਜ਼ੇ ’ਚ ਜਾ ਰਿਹੈ ਭਾਰਤ
Published : Mar 12, 2021, 8:38 pm IST
Updated : Mar 12, 2021, 8:38 pm IST
SHARE ARTICLE
Rahul Gandhi
Rahul Gandhi

ਕਿਹਾ, ਗਾਂਧੀ ਜੀ ਦੇ ਦਾਂਡੀ ਮਾਰਚ ਨੇ ਪੂਰੀ ਦੁਨੀਆਂ ਨੂੰ ਦਿੱਤਾ ਸੀ ਆਜ਼ਾਦੀ ਦਾ ਸੰਦੇਸ਼

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਤਿਹਾਸਕ ਦਾਂਡੀ ਮਾਰਚ ਦੀ ਵਰ੍ਹੇਗੰਢ ਮੌਕੇ ਸ਼ੁਕਰਵਾਰ ਨੂੰ ਦੋਸ਼ ਲਗਾਇਆ ਕਿ ਭਾਰਤ ’ਆਰ.ਐੱਸ.ਐੱਸ. ਦੀ ਅਗਵਾਈ ਵਾਲੀਆਂ ਤਾਨਾਸ਼ਾਹੀ ਤਾਕਤਾਂ ਦੀ ਕਬਜ਼ੇ ’ਚ ਜਾ ਰਿਹਾ ਹੈ। 

Rahul GandhiRahul Gandhi

ਮਹਾਤਮਾ ਗਾਂਧੀ ਦੀ ਅਗਵਾਈ ’ਚ ‘ਨਮਕ ਸੱਤਿਆਗ੍ਰਹਿ’ ਦਾ ਐਲਾਨ ਕਰਦੇ ਹੋਏ 78 ਲੋਕਾਂ ਨੇ 12 ਮਾਰਚ 1930 ਤੋਂ ਦਾਂਡੀ ਯਾਤਰਾ ਸ਼ੁਰੂ ਕੀਤੀ ਸੀ। ਰਾਹੁਲ ਨੇ ਫੇਸਬੁੱਕ ਪੋਸਟ ’ਚ ਕਿਹਾ, ‘‘ਗਾਂਧੀ ਜੀ ਦੇ ਦਾਂਡੀ ਮਾਰਚ ਨੇ ਪੂਰੀ ਦੁਨੀਆਂ ਨੂੰ ਆਜ਼ਾਦੀ ਦਾ ਇਕ ਸਪੱਸ਼ਟ ਸੰਦੇਸ਼ ਦਿਤਾ ਸੀ।’’

Rahul GandhiRahul Gandhi

ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਆਰ.ਐੱਸ.ਐੱਸ. ਦੀ ਅਗਵਾਈ ਵਾਲੀਆਂ ਤਾਨਾਸ਼ਾਹੀ ਤਾਕਤਾਂ ਦੀ ਗਿ੍ਰਫ਼ਤ ’ਚ ਤੇਜ਼ੀ ਨਾਲ ਜਾ ਰਿਹਾ ਹੈ। ਅਜਿਹੇ ’ਚ ਸਾਨੂੰ ਸਮੂਹਕ ਆਜ਼ਾਦੀ ਦੇ ਪ੍ਰਤੀ ਅਪਣੀ ਨਿਜੀ ਵਚਨਬੱਧਤਾ ਨੂੰ ਦੁਹਰਾਉਣਾ ਚਾਹੀਦਾ। ਚਲੋ ਗਾਂਧੀ ਦੇ ਉਦਾਹਰਣ ਤੋਂ ਮਾਰਗਦਰਸ਼ਨ ਲਵੋ ਅਤੇ ਆਜ਼ਾਦੀ ਵਲ ਮਾਰਚ ਜਾਰੀ ਰੱਖੋ। ਜੈ ਹਿੰਦ।   

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement