ਮੀਂਹ ਨਾਲ ਮੌਸਮ ਹੋਇਆ ਸੁਹਾਵਣਾ ,ਇਹਨਾਂ ਇਲਾਕਿਆਂ ਵਿੱਚ ਪਿਆ ਮੀਂਹ
Published : Mar 12, 2021, 8:23 am IST
Updated : Mar 12, 2021, 8:35 am IST
SHARE ARTICLE
Rain
Rain

ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤਕ ਕਈ ਸੂਬਿਆਂ 'ਚ ਤੂਫਾਨ ਦਾ ਅਲਰਟ ਕੀਤਾ ਜਾਰੀ

ਨਵੀਂ ਦਿੱਲੀ:  ਦਿੱਲੀ ਵਿਚ ਸ਼ੁੱਕਰਵਾਰ ਸਵੇਰ ਤੋਂ ਹੀ ਮੌਸਮ ਦਾ ਮਿਜ਼ਾਜ ਬਦਲ ਗਿਆ। ਤੇਜ਼ ਹਵਾਵਾਂ ਨਾਲ ਅਸਮਾਨ ਵਿਚ ਬੱਦਲ ਛਾਏ ਹੋਏ ਹਨ। ਭਾਰਤ ਮੌਸਮ ਵਿਭਾਗ ਦੇ ਅਨੁਸਾਰ ਅੱਜ ਦਿੱਲੀ ਵਿੱਚ ਗੜੇਮਾਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

 

 

ਰਾਜਧਾਨੀ ਵਿੱਚ ਮੰਗਲਵਾਰ ਨੂੰ ਤੇਜ਼ ਗਰਮੀ ਸੀ। ਘੱਟੋ ਘੱਟ ਤਾਪਮਾਨ ਦੇ ਨਾਲ ਵੱਧ ਤੋਂ ਵੱਧ ਤਾਪਮਾਨ ਵੱਧਣ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਸੀ ਪਰ ਰਾਤ ਅੱਠ ਵਜੇ ਮੌਸਮ ਬਦਲਣਾ ਸ਼ੁਰੂ ਹੋਇਆ।  ਤੇਜ਼ ਹਵਾਵਾਂ ਚੱਲਣੀਆਂ  ਸ਼ੁਰੂ ਹੋ ਗਈਆਂ।

RainRain

ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤਕ ਕਈ ਸੂਬਿਆਂ 'ਚ ਤੂਫਾਨ ਦਾ ਅਲਰਟ ਜਾਰੀ ਕੀਤਾ ਹੈ। ਹਿਮਾਚਲ, ਕਸ਼ਮੀਰ, ਲੱਦਾਖ ਸਮੇਤ ਦੇਸ਼ ਦੇ ਕਈ ਭਾਗਾਂ ਵਿਚ ਭਾਰੀ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

Location: India, Delhi, New Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement