92 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
ਮੁੰਬਈ : ਬਾਲੀਵੁੱਡੀ ਗਾਇਕਾ ਅਤੇ ਪਦਮ ਵਿਭੂਸ਼ਣ ਪੁਰਸਕਾਰ ਜੇਤੂ ਆਸ਼ਾ ਭੋਸਲੇ ਦਾ 93 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਮਹਾਰਾਸ਼ਟਰ ਦੇ ਸੱਭਿਆਚਾਰਕ ਮੰਤਰੀ ਆਸ਼ੀਸ਼ ਸ਼ੇਲਾਰ ਨੇ ਇਸ ਦੀ ਪੁਸ਼ਟੀ ਕੀਤੀ, ਇਸ ਮੌਕੇ ਡਾਕਟਰ ਪ੍ਰਤੀਤ ਸਮਦਾਨੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਸ਼ਾਮ 4:00 ਵਜੇ ਸ਼ਿਵਾਜੀ ਪਾਰਕ ਵਿਖੇ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਆਸ਼ਾ ਭੋਸਲੇ ਨੂੰ ਖ਼ਰਾਬ ਦੇ ਚੱਲਦਿਆਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਅੱਜ ਉਨ੍ਹਾਂ ਦਾ ਦੇਹਾਤ ਹੋ ਗਿਆ।
