ਇਸ ਸੰਕਟ 'ਚ ਮਨਮੋਹਨ ਸਿੰਘ ਦੇ ਮਾਰਗਦਰਸ਼ਨ ਦੀ ਜ਼ਰੂਰਤ : ਉਮਰ ਅਬਦੁੱਲਾ
Published : May 12, 2020, 8:29 am IST
Updated : May 12, 2020, 8:29 am IST
SHARE ARTICLE
File Photo
File Photo

ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਜਲਦ ਸਿਹਤਮੰਦ

ਸ਼੍ਰੀਨਗਰ, 11 ਮਈ : ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸੰਕਟ ਦੇ ਇਸ ਦੌਰ 'ਚ ਉਨਾਂ ਦੀ ਬੌਧਿਕ ਸਲਾਹ ਅਤੇ ਮਾਰਗਦਰਸ਼ਨ ਦੀ ਬਹੁਤ ਜ਼ਰੂਰਤ ਹੈ।

File photoFile photo

ਉਮਰ ਅਬਦੁੱਲਾ ਨੇ ਅਪਣੇ ਟਵੀਟ 'ਚ ਕਿਹਾ,''ਡਾ. ਮਨਮੋਹਨ ਸਿੰਘ ਦੇ ਹਸਪਤਾਲ 'ਚ ਭਰਤੀ ਹੋਣ ਬਾਰੇ ਸੁਣ ਕੇ ਦੁੱਖ ਹੋਇਆ। ਮੈਨੂੰ ਉਮੀਦ ਹੈ ਕਿ ਉਹ ਜਲਦ ਹੀ ਸਿਹਤਮੰਦ ਹੋਣਗੇ ਅਤੇ ਅਪਣੇ ਪਰਵਾਰ ਨਾਲ ਘਰ ਵਾਪਸ ਆਉਣਗੇ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement