ਕੋਰੋਨਾ : ਦੇਸ਼ ’ਚ 4205 ਮਰੀਜ਼ਾਂ ਦੀਆਂ ਹੋਈਆਂ ਮੌਤਾਂ, 3.48 ਲੱਖ ਤੋਂ ਵੱਧ ਨਵੇਂ ਮਾਮਲੇ ਆਏੇ ਸਾਹਮਣੇ
Published : May 12, 2021, 11:43 am IST
Updated : May 12, 2021, 11:44 am IST
SHARE ARTICLE
corona virus
corona virus

17,52,35,991 ਲੋਕਾਂ ਨੂੰ ਲਗਾਈ ਜਾ ਚੁੱਕੀ ਹੈ ਵੈਕਸੀਨ

ਨਵੀਂ ਦਿੱਲੀ:  ਦੇਸ਼ ’ਚ ਕੋਰੋਨਾ ਵਾਇਰਸ ਦਾ ਹਮਲਾ ਲਗਾਤਾਰ ਜਾਰੀ ਹੈ। ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬੇਹੱਦ ਭਿਆਨਕ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ’ਚ ਦੇਸ਼ ’ਚ ਕੋਰੋਨਾ ਦੇ 3,48,421 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

ਉੱਥੇ ਹੀ ਕੋਰੋਨਾ ਨਾਲ ਰੀਕਾਰਡ ਤੋੜ ਮੌਤਾਂ ਵੀ ਹੋਈਆਂ ਹਨ। ਪਿਛਲੇ 24 ਘੰਟਿਆਂ ’ਚ  4205 ਹੋਰ ਮੌਤਾਂ ਨਾਲ ਮ੍ਰਿਤਕਾਂ ਦਾ ਅੰਕੜਾ 2,54,197 ਤਕ ਪੁੱਜ ਗਿਆ ਹੈ। ਲਗਾਤਾਰ ਵਧਦੇ ਮਾਮਲਿਆਂ ਦੇ ਬਾਅਦ ਦੇਸ਼ ’ਚ ਇਲਾਜ ਅਧੀਨ ਰੋਗੀਆਂ ਦੀ ਗਿਣਤੀ  37,04,099  ਹੋ ਗਈ ਹੈ।

corona viruscorona virus

ਸਵੇਰੇ ਦੇ ਅੰਕੜਿਆਂ ਮੁਤਾਬਕ ਬੀਮਾਰੀ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 1,93,82,642 ਹੋ ਗਈ ਹੈ। ਦੇਸ਼ ਵਿਚ ਹੁਣ ਤਕ 17,52,35,991 ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।     

Corona VirusCorona Virus

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement