ਦਾਤੀ ਮਹਾਰਾਜ ਵਿਰੁਧ ਬਲਾਤਕਾਰ ਦਾ ਮਾਮਲਾ ਦਰਜ
Published : Jun 12, 2018, 1:17 am IST
Updated : Jun 12, 2018, 1:17 am IST
SHARE ARTICLE
Dandi Maharaj
Dandi Maharaj

ਦਿੱਲੀ ਦੇ ਸ਼ਨੀਧਾਮ ਮੰਦਰ ਦੇ ਸੰਸਥਾਪਕ ਦਾਤੀ ਮਹਾਰਾਜ ਵਿਰੁਧ ਇਕ ਔਰਤ ਨੇ ਬਲਾਤਕਾਰ ਦਾ ਦੋਸ਼ ਲਾਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ...

ਨਵੀਂ ਦਿੱਲੀ,  ਦਿੱਲੀ ਦੇ ਸ਼ਨੀਧਾਮ ਮੰਦਰ ਦੇ ਸੰਸਥਾਪਕ ਦਾਤੀ ਮਹਾਰਾਜ ਵਿਰੁਧ ਇਕ ਔਰਤ ਨੇ ਬਲਾਤਕਾਰ ਦਾ ਦੋਸ਼ ਲਾਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਸਬੰਧਤ ਬਾਬੇ ਕੋਲੋਂ ਛੇਤੀ ਹੀ ਪੁੱਛ-ਪੜਤਾਲ ਹੋ ਸਕਦੀ ਹੈ।  ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਮਹਿਲਾ ਨੇ ਕਿਹਾ ਕਿ ਦਾਤੀ ਮਹਾਰਾਜ ਨੇ ਲਗਭਗ ਦੋ ਸਾਲ ਪਹਿਲਾਂ ਉਸ ਨਾਲ ਬਲਾਤਕਾਰ ਕੀਤਾ ਸੀ

ਅਤੇ ਉਸ ਨੂੰ ਧਮਕੀ ਦਿਤੀ ਸੀ ਕਿ ਜੇ ਉਸ ਨੇ ਇਸ ਬਾਰੇ ਕਿਸੇ ਨੂੰ ਦਸਿਆ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣਗੇ ਪੈਣਗੇ। ਮਹਿਲਾ ਨੇ ਕਿਹਾ ਕਿ ਬਾਬੇ ਨੇ ਸ਼ਨੀਧਾਮ ਵਿਚ ਸਿਰਫ਼ ਉਸ ਨਾਲ ਹੀ ਬਲਾਤਕਾਰ ਨਹੀਂ ਕੀਤਾ ਬਲਕਿ ਉਸ ਵਰਗੀਆਂ ਕਈ ਔਰਤਾਂ ਦਾ ਜਿਸਮਾਨੀ ਸ਼ੋਸ਼ਣ ਕੀਤਾ ਹੈ।
(ਏਜੰਸੀ) 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement