ਪਾਕਿ ਵਲੋਂ ਜੰਗਬੰਦੀ ਦੀ ਉਲੰਘਣਾ, ਗੋਲੀਬਾਰੀ ’ਚ ਜਵਾਨ ਸ਼ਹੀਦ
Published : Jun 12, 2020, 9:11 am IST
Updated : Jun 12, 2020, 9:11 am IST
SHARE ARTICLE
File Photo
File Photo

ਪਾਕਿਸਤਾਨੀ  ਫ਼ੌਜ ਵਲੋਂ ਰਾਜੌਰੀ ਸੈਕਟਰ ਵਿਚ ਕੰਟਰੋਲ ਰੇਖਾ ’ਤੇ ਜੰਗਬੰਦੀ ਦੀ ਉਲੰਘਣਾ ਕੀਤੇ ਜਾਣ ਦੀ ਖ਼ਬਰ ਹੈ।

ਜੰਮੂ, 11 ਜੂਨ (ਸਰਬਜੀਤ ਸਿੰਘ): ਪਾਕਿਸਤਾਨੀ  ਫ਼ੌਜ ਵਲੋਂ ਰਾਜੌਰੀ ਸੈਕਟਰ ਵਿਚ ਕੰਟਰੋਲ ਰੇਖਾ ’ਤੇ ਜੰਗਬੰਦੀ ਦੀ ਉਲੰਘਣਾ ਕੀਤੇ ਜਾਣ ਦੀ ਖ਼ਬਰ ਹੈ। ਪਾਕਿਸਤਾਨੀ ਫ਼ੌਜ ਵਲੋਂ ਕੀਤੀ ਗਈ ਗੋਲੀਬਾਰੀ ਵਿਚ ਫੌਜ ਦਾ ਇਕ ਨਾਇਕ ਸ਼ਹੀਦ ਹੋ ਗਿਆ। ਸ਼ਹੀਦ ਨਾਇਕ ਦੀ ਪਛਾਣ  ਗੁਰਚਰਨ ਸਿੰਘ ਵਾਸੀ ਪਿੰਡ ਹਰਚੋਵਾਲ, ਜ਼ਿਲ੍ਹਾ ਗੁਰਦਾਸਪੁਰ, ਪੰਜਾਬ ਦੇ ਰੂਪ  ਵਿਚ ਹੋਈ ਹੈ।

File PhotoFile Photo

ਲੈਫ਼ਟੀਨੈਂਟ ਕਰਨਲ ਦਵਿੰਦਰ ਆਨੰਦ ਨੇ ਦਸਿਆ ਕਿ ਗੁਰਚਰਨ ਸਿੰਘ ਗੋਲੀਬਾਰੀ ਵਿਚ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ ਪਰ ਬਾਅਦ ਵਿਚ ਉਸ ਨੇ ਦਮ ਤੋੜ ਦਿਤਾ। ਉਨ੍ਹਾਂ ਕਿਹਾ ਕਿ ਨਾਇਕ ਗੁਰਚਰਨ ਸਿੰਘ ਇਕ ਬਹਾਦਰ ਅਤੇ  ਸੁਹਿਰਦ ਸਿਪਾਹੀ ਸੀ। ਦੇਸ਼ ਉਸ ਦੀ ਕੁਰਬਾਨੀ ਅਤੇ ਕਰਤੱਵ ਪ੍ਰਤੀ ਸਮਰਪਣ ਲਈ ਹਮੇਸ਼ਾਂ ਉਸ ਦਾ ਰਿਣੀ ਰਿਣੀ ਰਹੇਗੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement