ਪਟਰੌਲ ਤੇ ਡੀਜ਼ਲ 60 ਪੈਸੇ ਪ੍ਰਤੀ ਲਿਟਰ ਮਹਿੰਗਾ
Published : Jun 12, 2020, 7:35 am IST
Updated : Jun 12, 2020, 7:35 am IST
SHARE ARTICLE
File Photo
File Photo

ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀਰਵਾਰ ਨੂੰ ਲਗਾਤਾਰ ਪੰਜਵੇਂ ਦਿਨ ਤੇਜ਼ੀ ਵੇਖੀ ਗਈ। ਦੋਹਾਂ ਬਾਲਣਾਂ ਦੀਆਂ ਕੀਮਤਾਂ 60 ਪੈਸੇ ਪ੍ਰਤੀ

ਨਵੀਂ ਦਿੱਲੀ, 11 ਜੂਨ : ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀਰਵਾਰ ਨੂੰ ਲਗਾਤਾਰ ਪੰਜਵੇਂ ਦਿਨ ਤੇਜ਼ੀ ਵੇਖੀ ਗਈ। ਦੋਹਾਂ ਬਾਲਣਾਂ ਦੀਆਂ ਕੀਮਤਾਂ 60 ਪੈਸੇ ਪ੍ਰਤੀ ਲਿਟਰ ਵੱਧ ਗਈਆਂ। ਸਰਕਾਰੀ ਕੰਪਨੀਆਂ ਨੇ ਐਤਵਾਰ ਤੋਂ ਤੇਲ ਦੀਆਂ ਕੀਮਤਾਂ ਵਿਚ ਰੋਜ਼ਾਨਾ ਸੋਧ ਦੀ ਕਵਾਇਦ ਸ਼ੁਰੂ ਕੀਤੀ ਸੀ।

File PhotoFile Photo

ਜਨਤਕ ਖੇਤਰ ਦੀਆਂ ਤੇਲ ਵੰਡ ਕੰਪਨੀਆਂ ਮੁਤਾਬਕ ਨਵੇਂ ਵਾਧੇ ਮਗਰੋਂ ਦਿੱਲੀ ਵਿਚ ਪਟਰੌਲ ਦੀ ਕੀਮਤ 73.40 ਰੁਪਏ ਪ੍ਰਤੀ ਲਿਟਰ ਤੋਂ ਵੱਧ ਕੇ 74 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 71.62 ਰੁਪਏ ਤੋਂ ਵੱਧ ਕੇ 72.22 ਰੁਪਏ ਪ੍ਰਤੀ ਲਿਟਰ ਪਹੁੰਚ ਗਈ ਹੈ। ਪਿਛਲੇ ਪੰਜ ਦਿਨਾਂ ਵਿਚ ਪਟਰੌਲ ਤੇ ਡੀਜ਼ਲ ਦੀ ਕੀਮਤ ਕੁਲ 2.74 ਰੁਪਏ ਅਤੇ ਡੀਜ਼ਲ ਵਿਚ 2.83 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ।       (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement