Air India Ahmedabad plane crash : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਹਿਮਦਾਬਾਦ 'ਚ ਜਹਾਜ਼ ਹਾਦਸੇ ’ਤੇ ਪ੍ਰਗਟਾਇਆ ਦੁੱਖ

By : BALJINDERK

Published : Jun 12, 2025, 4:40 pm IST
Updated : Jun 12, 2025, 4:40 pm IST
SHARE ARTICLE
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਹਿਮਦਾਬਾਦ 'ਚ ਜਹਾਜ਼ ਹਾਦਸੇ ’ਤੇ ਪ੍ਰਗਟਾਇਆ ਦੁੱਖ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਹਿਮਦਾਬਾਦ 'ਚ ਜਹਾਜ਼ ਹਾਦਸੇ ’ਤੇ ਪ੍ਰਗਟਾਇਆ ਦੁੱਖ

Air India Ahmedabad plane crash : ਪੀੜਤਾਂ ਨੂੰ ਹਰ ਤਰ੍ਹਾਂ ਦੀ ਕੇਂਦਰੀ ਸਹਾਇਤਾ ਦਾ ਵਾਅਦਾ ਕੀਤਾ

Air India Ahmedabad plane crash in Punjabi : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਹਿਮਦਾਬਾਦ 'ਚ ਹੋਏ ਜਹਾਜ਼ ਹਾਦਸੇ ਬਾਰੇ ਆਪਣੇ ਸ਼ੋਸ਼ਲ ਮੀਡੀਆ ’ਤੇ ਟਵੀਟ ਕਰਕੇ ਦੁਖ ਜਾਹਿਰ ਕੀਤਾ ਅਤੇ ਲਿਖਿਆ ਕਿ ‘‘ਅਹਿਮਦਾਬਾਦ 'ਚ ਹੋਏ ਜਹਾਜ਼ ਹਾਦਸੇ ਦੇ ਦਰਦ ਨੂੰ ਸ਼ਬਦਾਂ ਵਿਚ ਬਿਆਨਿਆ ਨਹੀਂ ਜਾ ਸਕਦਾ। ਸਥਿਤੀ ਦਾ ਜਾਇਜ਼ਾ ਲੈਣ ਲਈ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਗ੍ਰਹਿ ਮੰਤਰੀ ਹਰਸ਼ ਸੰਘਵੀ ਅਤੇ ਪੁਲਿਸ ਕਮਿਸ਼ਨਰ ਅਹਿਮਦਾਬਾਦ ਨਾਲ ਗੱਲ ਕੀਤੀ ਅਤੇ ਹਰ ਤਰ੍ਹਾਂ ਦੀ ਕੇਂਦਰੀ ਸਹਾਇਤਾ ਦਾ ਵਾਅਦਾ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ। ਇਸ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਸਮੇਤ 242 ਯਾਤਰੀ ਸਵਾਰ ਸਨ। ਜਹਾਜ਼ ਲੰਡਨ ਜਾ ਰਿਹਾ ਸੀ, ਜਦੋਂ ਟੇਕਆਫ ਦੌਰਾਨ, ਹਵਾਈ ਅੱਡੇ ਦੀ ਸੀਮਾ ਦੇ ਨੇੜੇ ਇਸ ਵਿੱਚ ਧਮਾਕਾ ਹੋ ਗਿਆ।

(For more news apart from  Union Home Minister Amit Shah expresses grief over plane crash in Ahmedabad News in Punjabi  News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement