ਚੰਡੀਗੜ੍ਹ ਸਕੂਲ 'ਚ ਦਰੱਖਤ ਡਿੱਗਣ ਦਾ ਮਾਮਲਾ, ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਹਾਇਤਾ ਰਾਸ਼ੀ ਦੇਣ ਦਾ ਐਲਾਨ 
Published : Jul 12, 2022, 9:50 pm IST
Updated : Jul 12, 2022, 9:50 pm IST
SHARE ARTICLE
Chandigarh school tree fall case, Chandigarh administration announces grant-in-aid
Chandigarh school tree fall case, Chandigarh administration announces grant-in-aid

ਹਾਦਸੇ 'ਚ ਜਾਨ ਗਵਾਉਣ ਵਾਲੀ ਹੀਰਾਕਸ਼ੀ ਦੇ ਪਰਿਵਾਰ ਨੂੰ 20 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 10 ਲੱਖ ਅਤੇ ਜ਼ਖ਼ਮੀਆਂ ਨੂੰ1 ਲੱਖ ਰੁਪਏ ਦਿਤੇ ਜਾਣਗੇ।

ਚੰਡੀਗੜ੍ਹ : ਬੀਤੇ ਦਿਨੀ ਕਾਰਮਲ ਕਾਨਵੈਂਟ ਸਕੂਲ ਵਿਚ ਦਰੱਖਤ ਡਿੱਗਣ ਕਾਰਨ ਵਾਪਰੇ ਵਿਚ ਹੁਣ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ।

Chandigarh Administration Chandigarh Administration

ਮਿਲੀ ਜਾਣਕਾਰੀ ਅਨੁਸਾਰ  ਹਾਦਸੇ 'ਚ ਜਾਨ ਗਵਾਉਣ ਵਾਲੀ ਹੀਰਾਕਸ਼ੀ ਦੇ ਪਰਿਵਾਰ ਨੂੰ 20 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 10 ਲੱਖ ਅਤੇ ਜ਼ਖ਼ਮੀਆਂ ਨੂੰ1 ਲੱਖ ਰੁਪਏ ਦਿਤੇ ਜਾਣਗੇ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement