Arvind Kejriwal: ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ , ਵੱਡੀ ਬੈਂਚ ਕੋਲ ਭੇਜਿਆ ਇਹ ਮਾਮਲਾ
Published : Jul 12, 2024, 10:51 am IST
Updated : Jul 12, 2024, 12:21 pm IST
SHARE ARTICLE
Arvind Kejriwal
Arvind Kejriwal

ਅਰਵਿੰਦ ਕੇਜਰੀਵਾਲ ਨੇ ਈਡੀ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਸੁਪਰੀਮ ਕੋਰਟ 'ਚ ਦਾਇਰ ਕੀਤੀ ਸੀ ਪਟੀਸ਼ਨ

Arvind Kejriwal : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਸੀਐਮ ਅਰਵਿੰਦ ਕੇਜਰੀਵਾਲ ਨੇ ਈਡੀ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਸੁਪਰੀਮ ਕੋਰਟ 'ਚ ਵਿੱਚ ਚੁਣੌਤੀ ਦਿੱਤੀ ਸੀ। ਅਦਾਲਤ ਨੇ ਇਹ ਮਾਮਲਾ ਵੱਡੀ ਬੈਂਚ ਕੋਲ ਭੇਜ ਦਿੱਤਾ ਹੈ।

ਹਾਲਾਂਕਿ ਇਸ ਦੇ ਬਾਵਜੂਦ ਸੀਐਮ ਕੇਜਰੀਵਾਲ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ ਕਿਉਂਕਿ ਉਨ੍ਹਾਂ ਨੂੰ ਈਡੀ ਮਾਮਲੇ ਵਿੱਚ ਜ਼ਮਾਨਤ ਮਿਲੀ ਹੈ ਪਰ ਹੁਣ ਵੀ ਉਹ ਸੀਬੀਆਈ ਦੀ ਹਿਰਾਸਤ ਵਿੱਚ ਹਨ।

ਅਰਵਿੰਦ ਕੇਜਰੀਵਾਲ ਦੇ ਵਕੀਲ ਵਿਵੇਕ ਜੈਨ ਨੇ ਦੱਸਿਆ ਕਿ 18 ਜੁਲਾਈ ਨੂੰ ਦਿੱਲੀ ਹਾਈ ਕੋਰਟ ਵਿੱਚ ਸੀਬੀਆਈ ਮਾਮਲੇ ਦੀ ਸੁਣਵਾਈ ਹੈ। ਇਸ ਮਾਮਲੇ 'ਚ ਫੈਸਲਾ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕੇਜਰੀਵਾਲ ਬਾਹਰ ਆਉਣਗੇ ਜਾਂ ਨਹੀਂ? ਹਾਲਾਂਕਿ ਕੇਜਰੀਵਾਲ ਦੇ ਜੇਲ੍ਹ ਤੋਂ ਬਾਹਰ ਆਉਣ ਦੀਆਂ ਸੰਭਾਵਨਾਵਾਂ ਮਜ਼ਬੂਤ ​​ਹਨ।

Location: India, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement