Earthquake News: ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰੇ ਲੋਕ ਘਰਾਂ ਵਿਚੋਂ ਭੱਜੇ ਬਾਹਰ
Published : Jul 12, 2024, 1:54 pm IST
Updated : Jul 12, 2024, 1:58 pm IST
SHARE ARTICLE
Jammu and Kashmir  Earthquake News in punjabi
Jammu and Kashmir Earthquake News in punjabi

Earthquake News: ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.1 ਮਾਪੀ ਗਈ।

Maharastra Hingoli Earthquake News in punjabi : ਭਾਰਤ ਅਤੇ ਪਾਕਿਸਤਾਨ ਸਰਹੱਦ 'ਤੇ ਸ਼ੁੱਕਰਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਬਾਰਾਮੂਲਾ, ਕਸ਼ਮੀਰ ਦੇ ਲੋਕਾਂ ਨੇ ਕਰੀਬ 12:26 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਭੂਚਾਲ ਤੋਂ ਬਾਅਦ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ। ਭੂਚਾਲ ਦਾ ਕੇਂਦਰ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ।

ਇਹ ਵੀ ਪੜ੍ਹੋ:Punjab News: ਧਾਰਮਿਕ ਸਥਾਨ 'ਤੇ ਮੱਥਾ ਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਦਾ ਹੋਇਆ ਐਕਸੀਡੈਂਟ

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ ਹੈ। ਫਿਲਹਾਲ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਮੌਸਮ ਵਿਭਾਗ ਦੇ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.1 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਦੁਪਹਿਰ ਕਰੀਬ 12.26 ਵਜੇ ਇਲਾਕੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਇਹ ਵੀ ਪੜ੍ਹੋ:Haryana Accident News: ਸਕੂਲੀ ਵਿਦਿਆਰਥੀਆਂ ਨਾਲ ਭਰੇ ਈ- ਰਿਕਸ਼ਾ ਨੂੰ ਟਰੈਕਟਰ ਨੇ ਮਾਰੀ ਟੱਕਰ, ਮਚ ਗਿਆ ਚੀਕ ਚਿਹਾੜਾ 

ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ।  ਦੱਸ ਦੇਈਏ ਕਿ ਇਸ ਸਾਲ ਫਰਵਰੀ ਮਹੀਨੇ ਕਾਰਗਿਲ ਅਤੇ ਲੱਦਾਖ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ। ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Jammu and Kashmir  Earthquake News in punjabi , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement