ਮਹਾਂਰਾਸ਼ਟਰ ਹੜ੍ਹਾਂ ਦੌਰਾਨ ਭਾਵੁਕ ਹੋ ਔਰਤ ਨੇ ਛੂਹ ਲਏ ਫ਼ੌਜੀ ਜਵਾਨ ਦੇ ਪੈਰ
Published : Aug 12, 2019, 1:28 pm IST
Updated : Aug 12, 2019, 1:28 pm IST
SHARE ARTICLE
flood affected area in maharashtra
flood affected area in maharashtra

ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਇੱਕ ਔਰਤ ਇੱਕ ਫੌਜੀ

 ਮੁੰਬਈ : ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਇੱਕ ਔਰਤ ਇੱਕ ਫੌਜੀ ਜਵਾਨ ਦੇ ਪੈਰ ਛੂੰਹਦੀ ਹੈ। ਦੱਸ ਦਈਏ ਕਿ ਇਹ ਵੀਡੀਓ ਮਹਾਰਾਸ਼ਟਰ ਦੇ ਸੰਗਲੀ ਦੀ ਹੈ ਜੋ ਕਿ ਹੜ੍ਹਾਂ ਦੀ ਚਪੇਟ ਵਿਚ ਆਇਆ ਹੋਇਆ ਇਲਾਕਾ ਹੈ। ਬਲਾਂ ਵੱਲੋਂ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਦਾ ਕੰਮ ਜਾਰੀ ਸੀ।

flood affected area in maharashtraflood affected area in maharashtra

ਜਿਸ ਦੌਰਾਨ ਇਸ ਔਰਤ ਨੇ ਆਪਣੀ ਜਾਨ ਤੇ ਖੇਡਕੇ ਲੋਕਾਂ ਦੀ ਜਾਨ ਬਚਾਉਣ ਵਾਲੇ ਫੌਜੀ ਜਵਾਨ ਦੇ ਪੈਰ ਛੂਹ ਲਏ। ਦੱਸ ਦਈਏ ਕਿ ਮਹਾਰਾਸ਼ਟਰ ਹੜ੍ਹਾਂ ਦੀ ਚਪੇਟ ਵਿਚ ਬੁਰੀ ਤਰ੍ਹਾਂ ਆਇਆ ਹੋਇਆ ਹੈ। ਜਿਸ ਵਿਚ ਕਾਫੀ ਲੋਕ ਆਪਣੀ ਜਾਨ ਗਵਾ ਬੈਠੇ ਅਤੇ ਕੀਨੀਆ ਦੇ ਘਰ ਤਬਾਹ ਹੋ ਗਏ। ਅਜਿਹੇ ਵਿਚ ਫੌਜ ਦੇ ਜਵਾਨਾਂ ਨੇ ਇਨ੍ਹਾਂ ਲੋਕਾਂ ਨੂੰ ਇਸ ਮੁਸੀਬਤ ਚੋਂ ਕੱਢਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਦਿੱਤਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement