ਆਸਾਰਾਮ ਨੇ ਰਾਜਪਾਲ ਕੋਲ ਰਹਿਮ ਪਟੀਸ਼ਨ ਦਾਖ਼ਲ ਕੀਤੀ
Published : Sep 12, 2018, 11:52 am IST
Updated : Sep 12, 2018, 11:52 am IST
SHARE ARTICLE
Asaram
Asaram

ਬਲਾਤਕਾਰ ਦੇ ਮਾਮਲੇ ਵਿਚ ਜੇਲ ਦੀ ਸਜ਼ਾ ਕੱਟ ਰਹੇ ਕਥਾਵਾਚਕ ਆਸਾਰਾਮ ਨੇ ਅਪਣੀ ਉਮਰ ਕੈਦ ਦੀ ਸਜ਼ਾ ਘਟਾਉਣ ਦੀ ਮੰਗ ਕਰਦਿਆਂ ਰਹਿਮ ਪਟੀਸ਼ਨ ਦਾਖ਼ਲ ਕੀਤੀ ਹੈ............

ਨਵੀਂ ਦਿੱਲੀ  : ਬਲਾਤਕਾਰ ਦੇ ਮਾਮਲੇ ਵਿਚ ਜੇਲ ਦੀ ਸਜ਼ਾ ਕੱਟ ਰਹੇ ਕਥਾਵਾਚਕ ਆਸਾਰਾਮ ਨੇ ਅਪਣੀ ਉਮਰ ਕੈਦ ਦੀ ਸਜ਼ਾ ਘਟਾਉਣ ਦੀ ਮੰਗ ਕਰਦਿਆਂ ਰਹਿਮ ਪਟੀਸ਼ਨ ਦਾਖ਼ਲ ਕੀਤੀ ਹੈ। ਆਸਾਰਾਮ ਨੂੰ ਨਾਬਾਲਗ਼ ਕੁੜੀ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਹੈ। ਜੋਧਪੁਰ ਦੀ ਅਦਾਲਤ ਨੇ ਆਸਾਰਾਮ ਨੂੰ 25 ਅਪ੍ਰੈਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸਜ਼ਾ ਨੂੰ ਚੁਨੌਤੀ ਦਿੰਦਿਆਂ ਆਸਾਰਾਮ ਦੋ ਜੁਲਾਈ ਨੂੰ ਹਾਈ ਕੋਰਟ ਗਿਆ ਸੀ ਪਰ ਸੁਣਵਾਈ ਲਈ ਹੁਣ ਤਕ ਪਟੀਸ਼ਨ ਨੂੰ ਸੂਚੀਬੱਧ ਨਹੀਂ ਕੀਤਾ ਗਿਆ।  (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement