10ਵੀਂ ਪਾਸ ਲਈ ਖੁਸ਼ਖਬਰੀ, IOCL ਨੇ ਖੋਲ੍ਹੀ ਭਰਤੀ
Published : Nov 12, 2018, 1:38 pm IST
Updated : Nov 12, 2018, 1:38 pm IST
SHARE ARTICLE
Indian Oil
Indian Oil

10ਵੀਂ ਪਾਸ ਬੇਰੋਜ਼ਗਾਰਾਂ ਲਈ ਖੁਸ਼ਖਬਰੀ ਹੈ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਡ ਨੇ ਆਪਣੇ 523 ਅਹੁਦਿਆਂ ਲਈ ਅਰਜ਼ੀਆਂ ਦੀ ਮੰਗ....

ਨਵੀਂ ਦਿੱਲੀ (ਪੀਟੀਆਈ) : 10ਵੀਂ ਪਾਸ ਬੇਰੋਜ਼ਗਾਰਾਂ ਲਈ ਖੁਸ਼ਖਬਰੀ ਹੈ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਡ ਨੇ ਆਪਣੇ 523 ਅਹੁਦਿਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇੰਡੀਅਨ ਆਇਲ ਲਿਮਟਿਡ ਨੇ ਤਕਨੀਕੀ, ਨਾਨ-ਤਕਨੀਕੀ ਵਪਾਰ ‘ਅਤੇ’ ਟੈਕਨੀਸ਼ੀਅਨ ਅਪਰੈਂਟਸ ਦੇ ਅਹੁਦਿਆਂ ‘ਤੇ ਬਹੁਤੀ ਖੋਲ੍ਹੀ ਹੈ। ਜੋ ਉਮੀਦਵਾਰ ਇਹਨਾਂ ਅਹੁਦਿਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ ਉਹ 17 ਨਵੰਬਰ ਤੋਂ ਪਹਿਲਾ ਅਪਲਾਈ ਕਰ ਸਕਦੇ ਹਨ ।ਜਾਣਕਾਰੀ ਲਈ ਦੱਸ ਦੇਈਏ ਕਿ ਅਹੁਦਿਆਂ ਦੀ ਗਿਣਤੀ 523 ਹੈ । ਸਾਰੇ ਉਮੀਦਵਾਰਾਂ ਦੀ ਸਿੱਖਿਅਤ ਯੋਗਤਾ 10 ਵੀਂ , ITI ਅਤੇ ਡਿਪਲੋਮਾ ਕੀਤਾ ਹੋਵੇ ।

Indian OilIndian Oil

ਇਹਨਾਂ ਅਹੁਦਿਆਂ ਲਈ ਉਮੀਦਵਾਰ ਦੀ ਉਮਰ 18 ਸਾਲ ਤੋਂ 24 ਸਾਲ ਦੇ ਵਿੱਚ ਹੋਣੀ ਚਾਹੀਦੀ ਹੈ ।ਇਹਨਾਂ ਅਹੁਦਿਆਂ ਲਈ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਅਧਾਰ ‘ਤੇ ਹੋਵੇਗੀ। ਇਹਨਾਂ ਅਹੁਦਿਆਂ ਲਈ ਅਪਲਾਈ ਕਰਨ ਦੀ ਆਖਰੀ ਤਾਰੀਖ 17 ਨਵੰਬਰ 2018 ਹੈ ਉਮੀਦਵਾਰ ਇਸ ਤਾਰੀਖ ਤੋਂ ਪਹਿਲਾ ਅਪਲਾਈ ਕਰ ਸਕਦੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਉਮੀਦਵਾਰ ਦੀ ਤਨਖਾਹ IOCL ਦੇ ਨਿਰਦੇਸ਼ ਮੁਤਾਬਿਕ ਨਿਰਧਾਰਿਤ ਕੀਤੀਆਂ ਜਾਣਗੀਆਂ। ਉਮੀਦਵਾਰ ਧਿਆਨ ਦੇਣ ਕਿ ਇਹਨਾਂ ਅਹੁਦਿਆਂ ਲਈ ਅਪਲਾਈ ਕਰਨ ਦੀ ਕੋਈ ਫੀਸ ਨਹੀਂ ਲੱਗੇਗੀ ਬਾਕੀ ਦੀ ਜਾਣਕਾਰੀ ਲਈ ਉਮੀਦਵਾਰ ਇਸ ਵੈੱਬਸਾਈਟ www.iocl.com ‘ਤੇ ਲੋਗ ਇਨ ਕਰਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement