20 ਲੀਟਰ ਦੁੱਧ ਦੇਣ ਵਾਲੀ ਗਾਂ ਨੂੰ 50 ਲੀਟਰ ਦੁੱਧ ਦੇਣ ਵਾਲੀ ਬਣਾ ਦਿੱਤਾ ਇਸ ਕਿਸਾਨ ਨੇ
Published : Nov 12, 2019, 12:00 pm IST
Updated : Nov 12, 2019, 12:27 pm IST
SHARE ARTICLE
 50 Litre Milk
50 Litre Milk

ਦਿਨੋਂ-ਦਿਨ ਕਿਸਾਨਾਂ ਦਾ ਰੁਝਾਨ ਰਵਾਇਤੀ ਖੇਤੀ ਤੋਂ ਹੱਟ ਕੇ ਆਧੁਨਿਕ ਖੇਤੀ ਵੱਲ ਵੱਧ ਰਿਹਾ ਹੈ ਜੋ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ ਤੇ ਇਸ ਤੋਂ ਇਲਾਵਾ ਕਿਸਾਨਾਂ....

ਨਵੀਂ ਦਿੱਲੀ  : ਦਿਨੋਂ-ਦਿਨ ਕਿਸਾਨਾਂ ਦਾ ਰੁਝਾਨ ਰਵਾਇਤੀ ਖੇਤੀ ਤੋਂ ਹੱਟ ਕੇ ਆਧੁਨਿਕ ਖੇਤੀ ਵੱਲ ਵੱਧ ਰਿਹਾ ਹੈ ਜੋ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ ਤੇ ਇਸ ਤੋਂ ਇਲਾਵਾ ਕਿਸਾਨਾਂ ਦਾ ਰੁਝਾਨ ਪਸ਼ੂ ਪਾਲਣ ਦੇ ਧੰਦੇ ਵੱਲ ਵੀ ਵੱਧ ਰਿਹਾ ਹੈ ਜਿਸ ਨਾਲ ਕਿ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਫਾਇਦਾ ਵੀ ਹੋ ਰਿਹਾ ਹੈ ਤੇ ਬਹੁਤ ਸਾਰੇ ਕਿਸਾਨ ਇਸ ਧੰਦੇ ਨੂੰ ਕਰਕੇ ਫਾਇਦਾ ਲੈ ਰਹੇ ਹਨ।

 50 Litre Milk50 Litre Milk

ਪਸ਼ੂ ਪਾਲਣ ਦੇ ਧੰਦੇ ਨੂੰ ਸ਼ੁਰੂ ਕਰਨ ਤੋਂ ਪਹਿਲਾ ਕਿਸਾਨਾਂ ਦੇ ਮਨ ਵਿਚ ਇਹ ਸਵਾਲ ਹੁੰਦਾ ਹੈ ਕਿ ਉਹ ਇਸ ਧੰਦੇ ਨੂੰ ਸ਼ੁਰੂ ਕਰਨ ਲਈ ਕਿਹੜੀ ਨਸਲ ਦੀਆਂ ਮੱਝਾਂ ਦੀ ਚੋਣ ਕਰਨ ਜਿਸ ਨਾਲ ਉਹਨਾਂ ਨੂੰ ਵਧੇਰੇ ਦੁੱਧ ਦਾ ਉਤਪਾਦਨ ਹੋ ਸਕੇ। ਅੱਜ ਦੋਸਤੋ ਅਸੀਂ ਤੁਹਾਨੂੰ ਇੱਕ ਅਜਿਹੇ ਸਫਲ ਕਿਸਾਨ ਦੇ ਬਾਰੇ ਦੱਸਣ ਜਾ ਰਹੇ ਹਾਂ ਜੋ ਕਿ 20 ਲੀਟਰ ਦੁੱਧ ਦੇਣ ਵਾਲੀ ਗਾਂ ਤੋਂ ਆਪਣੇ ਤਰੀਕੇ ਨਾਲ 50 ਲੀਟਰ ਦੁੱਧ ਦਾ ਉਤਪਾਦਨ ਲੈ ਰਿਹਾ ਹੈ।

 50 Litre Milk50 Litre Milk

ਜੀ ਹਾਂ ਇਹ ਕਿਸਾਨ ਹਰਿਆਣਾ ਦੇ ਅੰਬਾਲਾ ਜ਼ਿਲ੍ਹਾ ਭਾਨਪੁਰ ਦਾ ਰਹਿਣ ਵਾਲਾ ਹੈ ਜੋ ਕਿ ਲੰਬੇ ਸਮੇਂ ਤੋਂ ਡੇਅਰੀ ਫਾਰਮ ਦਾ ਧੰਦਾ ਚਲਾ ਰਿਹਾ ਹੈ ਤੇ ਚੰਗਾ ਮੁਨਾਫਾ ਲੈ ਰਿਹਾ ਹੈ। ਅੱਜ ਅਸੀਂ ਤੁਹਾਨੂੰ ਇੱਕ ਸਫਲ ਕਿਸਾਨ ਦੇ ਬਾਰੇ ਦੱਸ ਰਹੇ ਹਾਂ ਜਿਸਦੀਆਂ ਗਾਵਾਂ 50 ਲੀਟਰ ਦੁੱਧ ਦਿੰਦੀਆਂ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement