ਜੰਮੂ ਕਸ਼ਮੀਰ 'ਚ ਵਾਪਰਿਆ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
Published : Nov 12, 2022, 7:03 pm IST
Updated : Nov 12, 2022, 7:03 pm IST
SHARE ARTICLE
Accident (representative image)
Accident (representative image)

ਦੋ ਦਰਜਨ ਦੇ ਕਰੀਬ ਲੋਕ ਹੋਏ ਜ਼ਖਮੀ

ਅਖਨੂਰ: ਜੰਮੂ ਜ਼ਿਲ੍ਹੇ ਦੇ ਅਖਨੂਰ ਦੇ ਰਾਮੀਨ ਮੱਖੀਆਂ ਇਲਾਕੇ ਵਿੱਚ ਸ਼ਨੀਵਾਰ ਨੂੰ ਹੋਏ ਇੱਕ ਸੜਕ ਹਾਦਸੇ ਵਿੱਚ 25 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਬੱਸ ਸੜਕ ਤੋਂ ਤਿਲਕ ਕੇ ਰਾਮੇਨ ਮੱਖੀਆਂ ਮੋੜ ਨੇੜੇ ਡੂੰਘੀ ਖੱਡ ਵਿੱਚ ਜਾ ਡਿੱਗੀ। ਦੱਸ ਦੇਈਏ ਕਿ ਇਸ ਘਟਨਾ 'ਚ 25 ਤੋਂ ਜ਼ਿਆਦਾ ਯਾਤਰੀ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਜਾ ਰਿਹਾ ਹੈ। 
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement