ਕਿਸਾਨੀ ਅੰਦੋਲਨ ਹੁਣ ਕਿਸਾਨਾਂ ਦੀ ਨਹੀਂ ਰਿਹਾ- ਪਿਯੂਸ਼ ਗੋਇਲ
Published : Dec 12, 2020, 7:31 pm IST
Updated : Dec 12, 2020, 7:31 pm IST
SHARE ARTICLE
Piyush Goyal
Piyush Goyal

ਖੇਤੀਬਾੜੀ ਸੁਧਾਰਾਂ ਨੂੰ ਪੱਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਨਵੀਂ ਦਿੱਲੀ:ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਸ਼ਨੀਵਾਰ ਨੂੰ ਕਿਹਾ ਕਿ ਅੰਦੋਲਨ ਹੁਣ ਕਿਸਾਨੀ ਨਹੀਂ ਰਿਹਾ। ਇਸ ਅੰਦੋਲਨ ਵਿਚ ਖੱਬੇਪੱਖੀ ਅਤੇ ਮਾਓਵਾਦੀ ਤੱਤਾਂ ਦੀ ਘੁਸਪੈਠ ਹੋ ਗਈ ਹੈ । ਖੇਤੀਬਾੜੀ ਸੁਧਾਰਾਂ ਨੂੰ ਪੱਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਪਲੇਟਫਾਰਮ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਅਜਿਹੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ। ਜਿਹੜੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਇਹ ਲਹਿਰ ਵਿਚ ਘੁਸਪੈਠ ਨੂੰ ਦਰਸਾਉਂਦਾ ਹੈ।

farmerfarmerਜ਼ਿਕਰਯੋਗ ਹੈ ਕਿ ਕਿਸਾਨ ਆਗੂਆਂ ਨੇ ਸ਼ਨੀਵਾਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਅੰਦੋਲਨ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਕਿਹਾ ਹੈ ਕਿ ਉਹ 14 ਨੂੰ ਮਰਨ ਵਰਤ ‘ਤੇ ਬੈਠਣਗੇ। ਇਸ ਦੌਰਾਨ ਕਿਸਾਨਾਂ ਨੇ ਕਈ ਟੋਲ ਪਲਾਜ਼ਾ 'ਤੇ ਕਬਜ਼ਾ ਕਰ ਲਿਆ ਹੈ ਅਤੇ ਕਈ ਹੋਰ ਸੜਕਾਂ 'ਤੇ ਜਾਮ ਲਗਾਉਣ ਦੀ ਚਿਤਾਵਨੀ ਦਿੱਤੀ ਹੈ।

Dushyant Chautala Dushyant Chautalaਦੂਜੇ ਪਾਸੇ,ਹਰਿਆਣਾ ਵਿੱਚ ਭਾਜਪਾ ਨਾਲ ਗੱਠਜੋੜ ਦੀ ਸਰਕਾਰ ਚਲਾ ਰਹੇ ਦੁਸ਼ਯੰਤ ਚੌਟਾਲਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਹੈ। ਇਸ ਨਾਲ ਰਾਜਨੀਤਿਕ ਉਥਲ-ਪੁਥਲ ਵਧ ਗਈ ਹੈ ਅਤੇ ਅਟਕਲਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement