ਦੇਰ ਰਾਤ ਪੀਐੱਮ ਮੋਦੀ ਦਾ ਟਵਿਟਰ ਅਕਾਊਂਟ ਹੋਇਆ ਹੈਕ
Published : Dec 12, 2021, 10:39 am IST
Updated : Dec 12, 2021, 10:39 am IST
SHARE ARTICLE
Narendra Modi
Narendra Modi

PMO ਨੇ ਟਵੀਟ ਕਰ ਦਿੱਤੀ ਜਾਣਕਾਰੀ

 

ਨਵੀਂ  ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟਵਿਟਰ ਅਕਾਉਂਟ ਸ਼ਨੀਵਾਰ ਦੇਰ ਰਾਤ ਕੁੱਝ ਸਮੇਂ ਲਈ ਹੈਕ ਹੋ ਗਿਆ। ਉਨ੍ਹਾਂ ਦੇ ਅਕਾਊਂਟ ਤੋਂ ਬਿਟਕੋਇਨ ਨੂੰ ਕਾਨੂੰਨੀ ਬਣਾਉਣ ਲਈ ਟਵੀਟ ਕੀਤਾ ਗਿਆ ਸੀ। ਇਸ ਟਵੀਟ ‘ਚ ਇਕ ਲਿੰਕ ਵੀ ਸ਼ੇਅਰ ਕੀਤਾ ਗਿਆ ਸੀ, ਜਿਸ ‘ਤੇ ਲੋਕਾਂ ਨੂੰ ਮੁਫਤ ਬਿਟਕੋਇਨ ਦਾ ਦਾਅਵਾ ਕਰਨ ਲਈ ਕਿਹਾ ਗਿਆ ਸੀ। 

photophoto

ਹਾਲਾਂਕਿ, ਇਸ 'ਤੇ ਤੁਰੰਤ ਕਾਰਵਾਈ ਕੀਤੀ ਗਈ ਅਤੇ ਹੁਣ ਖਾਤਾ ਸੁਰੱਖਿਅਤ ਹੈ, ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫਤਰ ਨੇ ਐਤਵਾਰ ਸਵੇਰੇ ਦਿੱਤੀ। ਨਾਲ ਹੀ, ਪੀਐਮਓ ਨੇ ਟਵੀਟ ਕਰਕੇ ਕਿਹਾ ਕਿ ਉਸ ਸਮੇਂ ਕੀਤੇ ਗਏ ਟਵੀਟ ਨੂੰ ਨਜ਼ਰਅੰਦਾਜ਼ ਕਰੋ। ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਦਾ ਨਿੱਜੀ ਟਵਿਟਰ ਹੈਂਡਲ ਕਿੰਨਾ ਸਮਾਂ ਹੈਕਰਾਂ ਦੇ ਹੱਥਾਂ 'ਚ ਰਿਹਾ।

 

Narendra Modi Narendra Modi

 

ਹਾਲਾਂਕਿ ਹੈਕ ਨੇ ਪਹਿਲਾ ਟਵੀਟ ਚੰਦ ਮਿੰਟ ਬਾਅਦ ਉਸ ਨੂੰ ਡਿਲੀਟ ਕਰ ਦਿੱਤਾ।ਦੱਸ ਦੇਈਏ ਕਿ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਸੋਸ਼ਲ ਮੀਡੀਆ 'ਤੇ ਕਾਫ਼ੀ  ਐਕਟਿਵ ਰਹਿੰਦੇ ਹਨ। ਨਰਿੰਦਰ ਮੋਦੀ ਸਮੇਂ-ਸਮੇਂ 'ਤੇ ਸਮਾਜਿਕ ਵੀਡੀਓ 'ਤੇ ਟਵਿੱਟਰ 'ਤੇ ਆਪਣੀ ਗੱਲ ਰੱਖਦੇ ਰਹਿੰਦੇ ਹਨ। ਉਹ ਪੀਐਮ ਮੋਦੀ ਦੀ ਟਵਿੱਟਰ ਵੈੱਬਸਾਈਟ ਹੈਕਰਾਂ ਦੀ ਪਹੁੰਚ ਤੋਂ ਦੂਰ ਨਹੀਂ ਹੈ, ਜਿਸ ਕਾਰਨ ਹੈਕਰਜ਼ ਨੇ ਪੀ.ਐੱਮ ਮੋਦੀ ਨੇ ਟਵਿੱਟਰ ਅਕਾਊਂਟ 'ਚ ਸੇਧ ਲਾ ਦਿੱਤੀ ਹੈ।

 

 

Narendra ModiNarendra Modi

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement