ਝੂਠੇ ਵਾਅਦਿਆਂ ਜ਼ਰੀਏ ਸੱਤਾ ਹਾਸਲ ਕਰਨ ਵਾਲੇ ਆਗੂਆਂ ਤੋਂ ਸਾਵਧਾਨ ਰਹੋ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 
Published : Dec 12, 2022, 5:51 pm IST
Updated : Dec 12, 2022, 5:51 pm IST
SHARE ARTICLE
PM Modi
PM Modi

ਕਿਹਾ- 'ਸ਼ਾਰਟਕਟ ਰਾਜਨੀਤੀ' ਨਾਲ ਦੇਸ਼ ਦਾ ਵਿਕਾਸ ਨਹੀਂ ਹੋ ਸਕਦਾ


ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਨੂੰ 'ਸ਼ਾਰਟਕਟ ਰਾਜਨੀਤੀ' ਦੀ ਨਹੀਂ, ਸਗੋਂ ਟਿਕਾਊ ਵਿਕਾਸ ਦੀ ਲੋੜ ਹੈ। ਉਨ੍ਹਾਂ ਕਿਹਾ, 'ਸ਼ਾਰਟਕਟ ਰਾਜਨੀਤੀ ਨਾਲ ਦੇਸ਼ ਦਾ ਵਿਕਾਸ ਨਹੀਂ ਕੀਤਾ ਜਾ ਸਕਦਾ। ਪ੍ਰਧਾਨ ਮੰਤਰੀ ਮੋਦੀ ਨੇ ਕੁਝ ਸਿਆਸੀ ਪਾਰਟੀਆਂ 'ਤੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰਨ ਦਾ ਦੋਸ਼ ਵੀ ਲਗਾਇਆ। ਉਨ੍ਹਾਂ ਕਿਹਾ ਕਿ 'ਪਹਿਲਾਂ ਟੈਕਸਦਾਤਾਵਾਂ ਦਾ ਪੈਸਾ ਭ੍ਰਿਸ਼ਟਾਚਾਰ ਅਤੇ ਵੋਟ ਬੈਂਕ ਦੀ ਰਾਜਨੀਤੀ ਵਿੱਚ ਬਰਬਾਦ ਹੁੰਦਾ ਸੀ। 

ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ ਅੱਠ ਸਾਲਾਂ ਵਿੱਚ ਭਾਰਤ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਮਨੁੱਖੀ ਕਾਰਕ ਸ਼ਾਮਲ ਰਿਹਾ ਹੈ। ਉਨ੍ਹਾਂ ਕਿਹਾ ਕਿ ਝੂਠੇ ਵਾਅਦਿਆਂ ਜ਼ਰੀਏ ਸੱਤਾ ਹਾਸਲ ਕਰਨ ਵਾਲੇ ਸਿਆਸੀ ਆਗੂਆਂ ਤੋਂ ਸਾਵਧਾਨ ਰਹਿਣ ਦੀ ਜ਼ਰੂਰਤ ਹੈ।

ਮੋਦੀ ਨੇ ਕਿਹਾ, 'ਕੁਝ ਸਿਆਸੀ ਪਾਰਟੀਆਂ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਅਜਿਹੇ ਨੇਤਾਵਾਂ ਅਤੇ ਪਾਰਟੀਆਂ ਨੂੰ ਬੇਨਕਾਬ ਕਰਨਾ ਚਾਹੀਦਾ ਹੈ। ਮੈਂ ਸਾਰੇ ਨੇਤਾਵਾਂ ਨੂੰ ਸ਼ਾਰਟਕਟ ਰਾਜਨੀਤੀ ਦੀ ਬਜਾਏ ਟਿਕਾਊ ਵਿਕਾਸ 'ਤੇ ਧਿਆਨ ਦੇਣ ਦੀ ਅਪੀਲ ਕਰਦਾ ਹਾਂ। ਤੁਸੀਂ ਟਿਕਾਊ ਵਿਕਾਸ ਨਾਲ ਚੋਣਾਂ ਜਿੱਤ ਸਕਦੇ ਹੋ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement