CBSE 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਾਇਰਲ ਹੋ ਰਹੀ ਡੇਟਸ਼ੀਟ ਫਰਜ਼ੀ

By : GAGANDEEP

Published : Dec 12, 2022, 1:32 pm IST
Updated : Dec 12, 2022, 1:32 pm IST
SHARE ARTICLE
photo
photo

CBSE) ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨਾਲ ਸਬੰਧਤ ਇਕ ਮਹੱਤਵਪੂਰਨ ਨੋਟਿਸ ਜਾਰੀ ਕੀਤਾ ਹੈ।

 

 ਨਵੀਂ ਦਿੱਲੀ: ਵਿਦਿਆਰਥੀਆਂ ਲਈ ਬਹੁਤ ਅਹਿਮ ਖ਼ਬਰ ਹੈ ਕਿ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨਾਲ ਸਬੰਧਤ ਇਕ ਮਹੱਤਵਪੂਰਨ ਨੋਟਿਸ ਜਾਰੀ ਕੀਤਾ ਹੈ।

ਦਰਅਸਲ, CBSE ਨੇ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਨਸ਼ਰ ਹੋ ਰਹੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਬਿਲਕੁਲ ਫਰਜ਼ੀ ਹਨ। ਬੋਰਡ ਨੇ ਅਜੇ ਡੇਟਸ਼ੀਟ ਦਾ ਐੈਲਾਨ ਨਹੀਂ ਕੀਤਾ ਹੈ। ਇਹ ਡੇਟਸ਼ੀਟ ਬਿਲਕੁਲ ਫੇਕ ਹੈ ਤੇ ਇਹ ਬਹੁਤ ਵਾਇਰਲ ਹੋ ਰਹੀ ਹੈ। 

ਜੇਕਰ ਬੱਚਿਆਂ ਨੂੰ ਪ੍ਰੀਖਿਆਵਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਵੇਖਣੀ ਹੈ ਤਾਂ ਸੀਬੀਐਸਈ ਬੋਰਡ ਦੀ ਅਧਿਕਾਰਤ ਵੈੱਬਸਾਈਟ cbse.gov.in 'ਤੇ ਦੇਖਿਆ ਜਾ ਸਕਦਾ ਹੈ। ਵਿਦਿਆਰਥੀਆਂ ਨੂੰ ਇਕ ਸਲਾਹ ਦੇ ਤੌਰ 'ਤੇ ਦੱਸ ਦੇਈਏ ਕਿ ਪ੍ਰੀਖਿਆਵਾਂ ਨਾਲ ਸਬੰਧਤ  ਕੋਈ ਵੀ ਜਾਣਕਾਰੀ ਸਿਰਫ਼ ਅਧਿਕਾਰਤ ਵੈੱਬਸਾਈਟ 'ਤੇ ਵੇਖਣ ਅਤੇ ਉਸ 'ਤੇ ਭਰੋਸਾ ਕਰਨ ਤਾਂ ਜੋ ਫਰਜ਼ੀ ਖਬਰਾਂ ਤੋਂ ਬਚਿਆਂ ਜਾ ਸਕੇ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement