Jammu Kashmir News: ਕਸ਼ਮੀਰ ਦੇ ਰਾਜੌਰੀ 'ਚ ਫੌਜੀ ਨੇ ਖੁਦ ਨੂੰ ਮਾਰੀ ਗੋਲੀ

By : PAMMIKUMAR

Published : Dec 12, 2024, 10:52 am IST
Updated : Dec 12, 2024, 10:52 am IST
SHARE ARTICLE
Soldier shoots himself dead in Kashmir's Rajouri
Soldier shoots himself dead in Kashmir's Rajouri

Jammu Kashmir News: ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

Jammu Kashmir News: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਵਿਚ ਫੌਜ ਦੇ ਇਕ ਜਵਾਨ ਨੇ ਕਥਿਤ ਤੌਰ 'ਤੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
 

ਅਧਿਕਾਰੀਆਂ ਨੇ ਦੱਸਿਆ ਕਿ ਹੌਲਦਾਰ ਇੰਦੇਸ਼ ਕੁਮਾਰ, ਜੋ ਕਿ ਮੰਜਾਕੋਟ ਇਲਾਕੇ ਦੇ ਪਿੰਡ ਅੰਜਵਾਲੀ 'ਚ ਆਪਣੇ 'ਕੈਂਪ' 'ਚ ਸੰਤਰੀ ਦੀ ਡਿਊਟੀ ਕਰ ਰਹੇ ਸਨ, ਨੇ ਮੰਗਲਵਾਰ ਦੇਰ ਸ਼ਾਮ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ।  

ਉਨ੍ਹਾਂ ਕਿਹਾ ਕਿ ਸਿਪਾਹੀ ਨੇ ਇਹ ਕਦਮ ਕਿਉਂ ਚੁੱਕਿਆ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀਆਂ ਮੁਤਾਬਕ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement