New Delhi News: ਅਤਿਵਾਦੀ ਸੰਗਠਨ ਦੀ ਦੇਸ਼ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਸ਼ : NIA ਨੇ ਚਾਰ ਸੂਬਿਆਂ 'ਚ ਕੀਤੀ ਛਾਪੇਮਾਰੀ

By : PAMMIKUMAR

Published : Dec 12, 2024, 12:09 pm IST
Updated : Dec 12, 2024, 12:30 pm IST
SHARE ARTICLE
NIA conducts raids in four states
NIA conducts raids in four states

New Delhi News: ਉੱਤਰ ਪ੍ਰਦੇਸ਼ ਸਮੇਤ ਚਾਰ ਰਾਜਾਂ 'ਚ 19 ਥਾਵਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ

New Delhi News: ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਪਾਕਿਸਤਾਨ ਦੇ ਅਤਿਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਅਤੇ ਦੇਸ਼ ਵਿਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਦੀ ਜਾਂਚ ਦੇ ਹਿੱਸੇ ਵਜੋਂ ਵੀਰਵਾਰ ਨੂੰ ਕਈ ਰਾਜਾਂ ਵਿਚ ਛਾਪੇਮਾਰੀ ਕੀਤੀ।

ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਤੋਂ ਇਲਾਵਾ ਉੱਤਰ ਪ੍ਰਦੇਸ਼ ਸਮੇਤ ਚਾਰ ਰਾਜਾਂ 'ਚ 19 ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement