ਪੰਜਾਬ ਸਣੇ ਉਤਰ ਭਾਰਤ ਵਿਚ ਭੂਚਾਲ ਦੇ ਜ਼ਬਰਦਸਤ ਝਟਕੇ
Published : Feb 12, 2021, 11:00 pm IST
Updated : Feb 13, 2021, 8:08 am IST
SHARE ARTICLE
Earthquake In Chandigarh, Punjab And Haryana
Earthquake In Chandigarh, Punjab And Haryana

ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ

ਚੰਡੀਗੜ੍ਹ: ਦੇਰ ਰਾਤ ਪੰਜਾਬ, ਉਤਰਾਖੰਡ, ਜੰਮੂ, ਦਿੱਲੀ ਵਿਚ ਦੋ ਵਾਰ ਲਗਾਤਾਰ ਭੂਚਾਲ ਦੇ ਜ਼ਬਰਦਸਤ ਝਟਕੇ ਲੱਗੇ। ਭੂਚਾਲ ਦੇ ਝਟਕੇ ਲੱਗਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਸੀ ਤੇ ਲੋਕ ਅਪਣੇ ਘਰਾਂ ’ਚੋਂ ਬਾਹਰ ਆ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement