ਮਹਿਬੂਬਾ ਮੁਫਤੀ ਦਾ ਆਰੋਪ- ਹਮੇਸ਼ਾਂ ਦੀ ਤਰ੍ਹਾਂ ਮੈਨੂੰ ਫਿਰ ਕੀਤਾ ਗਿਆ ਨਜ਼ਰਬੰਦ
Published : Feb 13, 2021, 5:16 pm IST
Updated : Feb 13, 2021, 5:16 pm IST
SHARE ARTICLE
Mehbooba Mufti
Mehbooba Mufti

''ਕਸ਼ਮੀਰ ਵਿੱਚ ਜਬਰ ਦਾ ਰਾਜ ਹੈ ਜਿਸ ਨੂੰ ਭਾਰਤ ਸਰਕਾਰ ਬਾਕੀ ਦੇਸ਼ ਤੋਂ ਛੁਪਾਉਣਾ ਚਾਹੁੰਦੀ ਹੈ''

 ਨਵੀਂ ਦਿੱਲੀ: ਮਹਿਬੂਬਾ ਮੁਫਤੀ ਨੇ ਇਕ ਵਾਰ ਫਿਰ ਸਰਕਾਰ 'ਤੇ ਨਜ਼ਰਬੰਦ ਕਰਨ ਦਾ ਆਰੋਪ  ਲਗਾਇਆ ਹੈ। ਉਹਨਾਂ ਨੇ ਕਿਹਾ ਕਿ ਮੁਕਾਬਲੇ ਵਿੱਚ ਕਥਿਤ ਤੌਰ ਤੇ ਮਾਰੇ ਗਏ ਅਤਹਰ ਮੁਸ਼ਤਾਕ ਦੇ ਪਰਿਵਾਰ ਨਾਲ ਮਿਲਣ ਦੀ ਕੋਸ਼ਿਸ਼ ਦੇ  ਵਿਚਕਾਰ ਮੈਨੂੰ ਹਮੇਸ਼ਾਂ ਦੀ ਤਰਾਂ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ।

Mehbooba Mufti Mehbooba Mufti

ਇਸ ਤੋਂ ਬਾਅਦ ਮਹਿਬੂਬਾ ਨੇ ਕਿਹਾ ਕਿ ਲਾਸ਼ ਦੀ ਮੰਗ ਕਰਨ 'ਤੇ ਅਤਹਰ ਦੇ ਪਿਤਾ ਦੇ ਖਿਲਾਫ ਯੂ.ਏ.ਪੀ.ਏ ਤਹਿਤ ਕੇਸ ਦਾਇਰ ਕੀਤਾ ਗਿਆ ਸੀ। ਉੱਥੇ ਇੱਕ ਤਸਵੀਰ ਸਾਂਝੀ ਕਰਦਿਆਂ ਮਹਿਬੂਬਾ ਨੇ ਕਿਹਾ ਕਿ ਕਸ਼ਮੀਰ ਵਿੱਚ ਜਬਰ ਦਾ ਰਾਜ ਹੈ

ਜਿਸ ਨੂੰ ਭਾਰਤ ਸਰਕਾਰ ਬਾਕੀ ਦੇਸ਼ ਤੋਂ ਛੁਪਾਉਣਾ ਚਾਹੁੰਦੀ ਹੈ। ਇੱਕ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਪਰਿਵਾਰ ਨੂੰ ਆਖਰੀ ਸੰਸਕਾਰ ਕਰਨ ਦਾ ਅਧਿਕਾਰ ਅਤੇ ਮੌਕਾ ਦੇਣ ਤੋਂ ਇਨਕਾਰ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement