ਭੋਜਪੁਰ 'ਚ ਬੈਂਡ ਵਾਜਿਆਂ ਨਾਲ ਭਰੀ ਪਿਕਅੱਪ ਪਲਟੀ, 15 ਲੋਕ ਗੰਭੀਰ ਜ਼ਖਮੀ

By : GAGANDEEP

Published : Mar 13, 2023, 10:43 am IST
Updated : Mar 13, 2023, 10:43 am IST
SHARE ARTICLE
photo
photo

ਟਰੈਕਟਰ ਨਾਲ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

 

ਭੋਜਪੁਰ: ਮੱਧ ਪ੍ਰਦੇਸ਼ ਦੇ ਭੋਜਪੁਰ 'ਚ ਐਤਵਾਰ ਰਾਤ ਨੂੰ ਇਕ ਪਿਕਅੱਪ ਪਲਟ ਗਈ। ਪਿਕਅੱਪ 'ਚ ਸਵਾਰ 15 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਹ ਹਾਦਸਾ ਜ਼ਿਲੇ ਦੇ ਕੋਇਲਵਾਰ ਥਾਣਾ ਖੇਤਰ ਦੇ ਕੁਲਹਦੀਆ ਟੋਲ ਪਲਾਜ਼ਾ ਨੇੜੇ ਆਰਾ-ਪਟਨਾ NH 'ਤੇ ਵਾਪਰਿਆ। ਟਰੈਕਟਰ ਦੀ ਲਪੇਟ 'ਚ ਆਉਣ ਕਾਰਨ ਬੈਂਡ ਵਾਜਿਆਂ ਵਾਲਿਆਂ ਨਾਲ ਭਰੀ ਪਿਕਅੱਪ ਪਲਟ ਗਈ।

ਹਾਦਸੇ 'ਚ  ਬੈਂਡ ਵਾਜਿਆਂ ਵਾਲਿਆਂ, ਪਿਕਅੱਪ ਡਰਾਈਵਰ ਸਮੇਤ 15 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਇਸ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਉਹਨਾਂ ਨੂੰ ਇਲਾਜ ਲਈ ਆਰਾ ਸਦਰ ਹਸਪਤਾਲ ਲਿਆਂਦਾ ਗਿਆ, ਜਿੱਥੇ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

Location: India, Madhya Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement