ਦੋ ਚਚੇਰੀਆਂ ਭੈਣਾਂ ਅਤੇ ਇਕ ਨੌਜਵਾਨ ਦੀ ਲਾਸ਼ ਦਰੱਖ਼ਤ ਨਾਲ ਲਟਕੀ ਮਿਲੀ
Published : Apr 13, 2018, 5:51 pm IST
Updated : Apr 13, 2018, 5:51 pm IST
SHARE ARTICLE
Suicide
Suicide

ਰਾਜਸਥਾਨ ਵਿਚ ਬਾਡਮੇਰ ਜ਼ਿਲ੍ਹੇ ਦੇ ਭਿੰਜਰਾਡ ਥਾਣਾ ਖੇਤਰ ਵਿਚ ਦੋ ਨਾਬਾਲਿਗ ਚਚੇਰੀਆਂ ਭੈਣਾਂ ਅਤੇ ਇਕ ਨਾਬਾਲਿਗ ਲੜਕੇ ਦੀਆਂ ਲਾਸ਼ਾਂ ਦਰੱਖ਼ਤ ਨਾਲ ਲਟਕਦੀਆਂ ਮਿਲੀਆਂ।

ਜੈਪੁਰ : ਰਾਜਸਥਾਨ ਵਿਚ ਬਾਡਮੇਰ ਜ਼ਿਲ੍ਹੇ ਦੇ ਭਿੰਜਰਾਡ ਥਾਣਾ ਖੇਤਰ ਵਿਚ ਦੋ ਨਾਬਾਲਿਗ ਚਚੇਰੀਆਂ ਭੈਣਾਂ ਅਤੇ ਇਕ ਨਾਬਾਲਿਗ ਲੜਕੇ ਦੀਆਂ ਲਾਸ਼ਾਂ ਦਰੱਖ਼ਤ ਨਾਲ ਲਟਕਦੀਆਂ ਮਿਲੀਆਂ। ਪੁਲਿਸ ਸੁਪਰਡੈਂਟ ਗਗਨਦੀਪ ਸਿੰਘਲਾ ਨੇ ਦਸਿਆ ਕਿ ਸ਼ੁਰੂਆਤੀ ਜਾਂਚ ਤੋਂ ਮਾਮਲਾ ਖ਼ੁਦਕੁਸ਼ੀ ਦਾ ਜਾਪਦਾ ਹੈ। ਉਨ੍ਹਾ ਕਿਹਾ ਕਿ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। 

SuicideSuicideਉਨ੍ਹਾਂ ਦਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰ ਹਵਾਲੇ ਕਰ ਦਿਤੀਆਂ ਗਈਆਂ ਹਨ। ਦੋਹੇ ਚਚੇਰੀਆਂ ਭੈਣਾਂ ਅਤੇ ਮੁੰਡਾ ਇਕੋ ਪਿੰਡ ਦੇ ਰਹਿਣ ਵਾਲੇ ਹਨ। ਉਨ੍ਹਾਂ ਦਸਿਆ ਕਿ ਪੋਸਟਮਾਰਟਮ ਮੈਡੀਕਲ ਬੋਰਡ ਤੋਂ ਕਰਵਾਇਆ ਗਿਆ ਹੈ ਅਤੇ ਮਾਮਲੇ ਵਿਚ ਅੱਗੇ ਦੀ ਕਾਰਵਾਈ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ। 

Location: India, Rajasthan, Jaipur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement