PM ਮੋਦੀ ਨੇ ਜਲਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ 
Published : Apr 13, 2021, 10:05 am IST
Updated : Apr 13, 2021, 10:05 am IST
SHARE ARTICLE
Narendra Modi
Narendra Modi

ਉਨ੍ਹਾਂ ਦਾ ਸਾਹਸ, ਬਲੀਦਾਨ ਅਤੇ ਉਨ੍ਹਾਂ ਦੀ ਵੀਰਤਾ ਹਰ ਭਾਰਤੀ ਨੂੰ ਮਜ਼ਬੂਤੀ ਦਿੰਦਾ ਹੈ - ਪੀਐੱਮ ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰ ਲਿਖਿਆ,''ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਮੈਂ ਸ਼ਰਧਾਂਜਲੀ ਦਿੰਦਾ ਹਾਂ। ਉਨ੍ਹਾਂ ਦਾ ਸਾਹਸ, ਬਲੀਦਾਨ ਅਤੇ ਉਨ੍ਹਾਂ ਦੀ ਵੀਰਤਾ ਹਰ ਭਾਰਤੀ ਨੂੰ ਮਜ਼ਬੂਤੀ ਦਿੰਦਾ ਹੈ।''
ਦੇਸ਼ ਦੀ ਆਜ਼ਾਦੀ ਦੇ ਇਤਿਹਾਸ 'ਚ 13 ਅਪ੍ਰੈਲ ਦਾ ਦਿਨ ਇਕ ਦੁਖ਼ਦ ਘਟਨਾ ਨਾਲ ਦਰਜ ਹੈ।

Photo

ਸਾਲ 1919 'ਚ ਅੱਜ ਦੇ ਦਿਨ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ 'ਚ ਇਕ ਸ਼ਾਂਤੀਪੂਰਨ ਸਭਾ ਲਈ ਇਕੱਠੇ ਹੋਏ ਲੋਕਾਂ 'ਤੇ ਅੰਗਰੇਜ਼ੀ ਹੁਕੂਮਤ ਨੇ ਅੰਨ੍ਹੇਵਾਹ ਗੋਲੀਆਂ ਚਲਵਾ ਦਿੱਤੀਆਂ ਸਨ, ਜਿਸ 'ਚ ਵੱਡੀ ਗਿਣਤੀ 'ਚ ਲੋਕ ਮਾਰੇ ਗਏ ਸਨ। ਇਤਿਹਾਸ ਦੇ ਪੰਨਿਆਂ 'ਚ ਇਹ ਘਟਨਾ ਜਲਿਆਂਵਾਲਾ ਬਾਗ ਕਤਲੇਆਮ ਦੇ ਰੂਪ 'ਚ ਦਰਜ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement