Himachal Bus Overturned News: ਹਿਮਾਚਲ 'ਚ ਪਹਾੜੀ ਨਾਲ ਟਕਰਾਉਣ ਤੋਂ ਬਾਅਦ ਪਲਟੀ ਸਵਾਰੀਆਂ ਨਾਲ ਭਰੀ ਬੱਸ
Published : Apr 13, 2025, 9:28 am IST
Updated : Apr 13, 2025, 9:28 am IST
SHARE ARTICLE
 Himachal Bus Overturned News in punjabi
Himachal Bus Overturned News in punjabi

Himachal Bus Overturned News: 30 ਲੋਕ ਹੋਏ ਜ਼ਖ਼ਮੀ

 

ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਚ ਅੱਜ ਵੱਡਾ ਹਾਦਸਾ ਵਾਪਰਿਆ ਹੈ। ਇਥੇ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਹਾਦਸੇ ਵਿਚ ਸਵਾਰੀਆਂ ਨੂੰ ਗੰਭੀਰ ਸੱਟਾਂ ਲ਼ੱਗੀਆਂ ਹਨ। ਜਾਣਕਾਰੀ ਅਨੁਸਾਰ ਐਤਵਾਰ ਸਵੇਰੇ 4:00 ਵਜੇ ਕੀਰਤਪੁਰ-ਮਨਾਲੀ ਚਾਰ ਮਾਰਗੀ 'ਤੇ ਚਾਰ ਮੀਲ ਨੇੜੇ ਇੱਕ ਲਗਜ਼ਰੀ ਟੂਰਿਸਟ ਬੱਸ ਪਲਟ ਜਾਣ ਕਾਰਨ 31 ਸੈਲਾਨੀ ਜ਼ਖ਼ਮੀ ਹੋ ਗਏ। ਇਹ ਬੱਸ ਸੈਲਾਨੀਆਂ ਨੂੰ ਕਸੋਲ (ਕੁੱਲੂ-ਮਨਾਲੀ) ਵੱਲ ਲੈ ਜਾ ਰਹੀ ਸੀ।

ਮੁੱਢਲੀ ਜਾਣਕਾਰੀ ਅਨੁਸਾਰ, ਬੱਸ ਵਿੱਚ ਕੁੱਲ 38 ਲੋਕ ਸਵਾਰ ਸਨ, ਜਿਨ੍ਹਾਂ ਵਿੱਚ ਡਰਾਈਵਰ ਅਤੇ ਕੰਡਕਟਰ ਵੀ ਸ਼ਾਮਲ ਸਨ। ਇਸ ਹਾਦਸੇ ਵਿੱਚ 31 ਯਾਤਰੀ ਜ਼ਖ਼ਮੀ ਹੋ ਗਏ।

ਇਨ੍ਹਾਂ ਵਿੱਚੋਂ ਦੋ ਯਾਤਰੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਨੇਰਚੌਕ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ।
ਸਾਗਰ ਚੰਦਰ, ਏਐਸਪੀ ਮੰਡੀ ਅਨੁਸਾਰ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸੇ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਹੋ ਸਕਦੀ ਹੈ।
 

 

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement