Himachal Earthquake News: ਹਿਮਾਚਲ ਪ੍ਰਦੇਸ਼ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਮੰਡੀ ਸੀ ਕੇਂਦਰ
Published : Apr 13, 2025, 10:47 am IST
Updated : Apr 13, 2025, 10:47 am IST
SHARE ARTICLE
 Himachal Earthquake News in punjabi
Himachal Earthquake News in punjabi

Himachal Earthquake News: ਰਿਕਟਰ ਪੈਮਾਨੇ 'ਤੇ 3.4 ਮਾਪੀ ਗਈ ਤੀਬਰਤਾ

 Himachal Earthquake News in punjabi : ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਐਤਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ 9:18 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸਦੀ ਤੀਬਰਤਾ 3.4 ਮਾਪੀ ਗਈ।

ਨੈਸ਼ਨਲ ਸੈਂਟਰ ਫ਼ਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਦਾ ਕੇਂਦਰ ਮੰਡੀ ਵਿੱਚ ਸੀ। ਫ਼ਿਲਹਾਲ ਕਿਸੇ ਵੀ ਥਾਂ ਤੋਂ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ।

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement