ਲਗਾਤਾਰ ਤੀਜੇ ਦਿਨ ਦੇਸ਼ ’ਚ ਕੋਰੋਨਾ ਰਫ਼ਤਾਰ ਘਟੀ
Published : May 13, 2021, 10:15 am IST
Updated : May 13, 2021, 10:15 am IST
SHARE ARTICLE
Corona Case
Corona Case

ਦੇਸ਼ ਵਿਚ ਹੁਣ ਤਕ 17,72,14,256 ਲੋਕਾਂ ਨੂੰ ਲੱਗ ਚੁੱਕੀ ਵੈਕਸੀਨ     

ਨਵੀਂ ਦਿੱਲੀ:  ਦੇਸ਼ ’ਚ ਕੋਰੋਨਾ ਵਾਇਰਸ ਦਾ ਹਮਲਾ ਲਗਾਤਾਰ ਜਾਰੀ ਹੈ। ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬੇਹੱਦ ਭਿਆਨਕ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ’ਚ ਦੇਸ਼ ’ਚ ਕੋਰੋਨਾ ਦੇ 3,62,727 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

ਉੱਥੇ ਹੀ ਕੋਰੋਨਾ ਨਾਲ ਰੀਕਾਰਡ ਤੋੜ ਮੌਤਾਂ ਵੀ ਹੋਈਆਂ ਹਨ। ਪਿਛਲੇ 24 ਘੰਟਿਆਂ ’ਚ 4,120 ਹੋਰ ਮੌਤਾਂ ਨਾਲ ਮ੍ਰਿਤਕਾਂ ਦਾ ਅੰਕੜਾ 2,58,317 ਤਕ ਪੁੱਜ ਗਿਆ ਹੈ। ਲਗਾਤਾਰ ਵਧਦੇ ਮਾਮਲਿਆਂ ਦੇ ਬਾਅਦ ਦੇਸ਼ ’ਚ ਇਲਾਜ ਅਧੀਨ ਰੋਗੀਆਂ ਦੀ ਗਿਣਤੀ 37,10,525 ਹੋ ਗਈ ਹੈ।

corona viruscorona virus

ਸਵੇਰੇ ਦੇ ਅੰਕੜਿਆਂ ਮੁਤਾਬਕ ਬੀਮਾਰੀ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 1,97,34,823 ਹੋ ਗਈ ਹੈ। ਦੇਸ਼ ਵਿਚ ਹੁਣ ਤਕ 17,72,14,256 ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।     

Corona CaseCorona Case

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement