ਰੀਨਤ ਸੰਧੂ ਦੀ ਵਿਦੇਸ਼ ਮੰਤਰਾਲੇ 'ਚ ਸਕੱਤਰ (ਪੱਛਮੀ) ਵਜੋਂ ਨਿਯੁਕਤੀ
Published : May 13, 2021, 10:40 am IST
Updated : May 13, 2021, 10:40 am IST
SHARE ARTICLE
Reenat Sandhu appointed Secretary (West) in MEA
Reenat Sandhu appointed Secretary (West) in MEA

ਸੀਨੀਅਰ ਡਿਪਲੋਮੈਟ ਰੀਨਤ ਸੰਧੂ ਦੀ ਵਿਦੇਸ਼ ਮੰਤਰਾਲੇ ਵਿਚ ਸਕੱਤਰ (ਪੱਛਮੀ) ਵਜੋਂ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਨਵੀਂ ਦਿੱਲੀ: ਸੀਨੀਅਰ ਡਿਪਲੋਮੈਟ ਰੀਨਤ ਸੰਧੂ ਦੀ ਵਿਦੇਸ਼ ਮੰਤਰਾਲੇ ਵਿਚ ਸਕੱਤਰ (ਪੱਛਮੀ) ਵਜੋਂ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪਰਸੋਨਲ ਮੰਤਰਾਲੇ ਨੇ ਬੀਤੇ ਦਿਨ ਇਸ ਸਬੰਧੀ ਆਦੇਸ਼ ਜਾਰੀ ਕੀਤਾ ਹੈ।

Reenat Sandhu appointed Secretary (West) in MEAReenat Sandhu appointed Secretary (West) in MEA

ਆਈਐੱਫਐੱਸ ਦੇ 1989 ਬੈਚ ਦੀ ਅਧਿਕਾਰੀ ਹੈ ਰੀਨਤ ਸੰਧੂ  

ਦੱਸ ਦਈਏ ਕਿ ਰੀਨਤ ਸੰਧੂ  ਭਾਰਤੀ ਵਿਦੇਸ਼ ਸੇਵਾਵਾਂ (ਆਈਐੱਫਐੱਸ) ਦੇ 1989 ਬੈਚ ਦੀ ਅਧਿਕਾਰੀ ਹੈ ਅਤੇ ਹੁਣ ਉਹ ਮੰਤਰਾਲੇ ਵਿਚ ਵਿਸ਼ੇਸ਼ ਕਾਰਜ ਅਧਿਕਾਰੀ ਵਜੋਂ (ਆਈਪੀ, ਸਾਊਥ ਅਤੇ ਓਸ਼ਿਆਨੀਆ) ਤਾਇਨਾਤ ਹੈ।

Ministry of External AffairsMinistry of External Affairs

ਵਿਕਾਸ ਸਵਰੂਪ ਦਾ ਅਹੁਦਾ ਸੰਭਾਲੇਗੀ ਰੀਨਤ ਸੰਧੂ  

ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਵਿਦੇਸ਼ ਮੰਤਰਾਲੇ ਵਿਚ ਸਕੱਤਰ (ਪੱਛਮੀ) ਵਜੋਂ ਰੀਨਤ ਸੰਧੂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰੀਨਤ ਸੰਧੂ ਵਿਕਾਸ ਸਵਰੂਪ ਤੋਂ ਬਾਅਦ ਅਹੁਦੇ ਦਾ ਕੰਮਕਾਜ ਸੰਭਾਲੇਗੀ। ਵਿਕਾਸ ਸਵਰੂਪ 30 ਜੂਨ ਨੂੰ ਸੇਵਾਮੁਕਤ ਹੋ ਰਹੇ ਹਨ।  

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement