Trending News : ਪਤੀ ਨੇ ਨਹੀਂ ਦਿਵਾਏ ਕੁਰਕੁਰੇ ਤਾਂ ਪਤਨੀ ਘਰ ਛੱਡ ਕੇ ਚਲੀ ਗਈ ਪੇਕੇ, ਆਈ ਤਲਾਕ ਦੀ ਨੌਬਤ
Published : May 13, 2024, 10:36 pm IST
Updated : May 13, 2024, 10:36 pm IST
SHARE ARTICLE
 Kurkure
Kurkure

ਪਤੀ-ਪਤਨੀ ਦਾ ਵਿਵਾਦ ਇੰਨਾ ਵਧ ਗਿਆ ਕਿ ਝਗੜੇ ਦੀ ਸ਼ਿਕਾਇਤ ਪੁਲਿਸ ਕੋਲ ਚਲੀ ਗਈ

Trending News : ਉੱਤਰ ਪ੍ਰਦੇਸ਼ ਦੇ ਆਗਰਾ ਤੋਂ ਇਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਪਤੀ-ਪਤਨੀ ਵਿਚਾਲੇ ਝਗੜੇ ਦਾ ਕਾਰਨ 5 ਰੁਪਏ ਦਾ ਕੁਰਕੁਰੇ ਬਣ ਗਿਆ ਹੈ। ਜਦੋਂ ਪਤੀ ਨੇ ਪਤਨੀ ਨੂੰ 5 ਰੁਪਏ ਦਾ ਕੁਰਕੁਰੇ ਨਹੀਂ ਦਿਵਾਇਆ ਤਾਂ ਪਤੀ-ਪਤਨੀ 'ਚ ਲੜਾਈ ਹੋ ਗਈ। 

ਹੈਰਾਨੀ ਵਾਲੀ ਗੱਲ ਇਹ ਹੈ ਕਿ ਲੜਾਈ ਇੰਨੀ ਵਧ ਗਈ ਕਿ ਪਤਨੀ ਆਪਣੇ ਪਤੀ ਨੂੰ ਛੱਡ ਕੇ ਆਪਣੇ ਪੇਕੇ ਘਰ ਚਲੀ ਗਈ। ਪਤਨੀ ਨੂੰ ਕੁਰਕੁਰੇ ਖਾਣਾ ਬਹੁਤ ਪਸੰਦ ਹੈ ਅਤੇ ਪਤੀ ਨੇ ਉਸ ਨੂੰ ਕੁਰਕੁਰੇ ਨਹੀਂ ਦਿਵਾਏ। 

ਜਿਸ ਕਾਰਨ ਪਤਨੀ ਨੂੰ ਗੁੱਸਾ ਆ ਗਿਆ ਅਤੇ ਪਤਨੀ ਆਪਣੇ ਪਤੀ ਨੂੰ ਛੱਡ ਕੇ ਆਪਣੇ ਪੇਕੇ ਘਰ ਚਲੀ ਗਈ। ਪਤੀ-ਪਤਨੀ ਦਾ ਵਿਵਾਦ  ਇੰਨਾ ਵਧ ਗਿਆ ਕਿ ਝਗੜੇ ਦੀ ਸ਼ਿਕਾਇਤ ਪੁਲਿਸ ਕੋਲ ਚਲੀ ਗਈ।

 

Location: India, Uttar Pradesh, Agra

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement