ਮੁੰਬਈ ਲਈ ਜਾਰੀ ਕੀਤਾ ਗਿਆ ਹਾਈ ਅਲਰਟ, ਐਤਵਾਰ-ਸੋਮਵਾਰ ਨੂੰ ਬਾਰਸ਼ ਦੀ ਚਿਤਾਵਨੀ
Published : Jun 13, 2021, 8:53 am IST
Updated : Jun 13, 2021, 8:53 am IST
SHARE ARTICLE
Rain
Rain

ਸਾਵਧਾਨੀ ਦੇ ਤੌਰ ’ਤੇ ਨੇਵੀ, ਕੋਸਟ ਗਾਰਡ ਅਤੇ ਐਨ.ਡੀ.ਆਰ.ਐਫ਼. ਨੂੰ ਵੀ ਅਲਰਟ ਮੋਡ ’ਤੇ ਰਹਿਣ ਨੂੰ ਕਿਹਾ ਗਿਆ

ਮੁੰਬਈ : ਗ੍ਰੇਟਰ ਮੁੰਬਈ ਨਗਰ ਨਿਗਮ ਨੇ ਮੁੰਬਈ ( Mumbai)  ਵਿਚ ਬਹੁਤ ਭਾਰੀ ਬਾਰਸ਼ ( Rain)  ਦਾ ਹਾਈ ਅਲਰਟ ਜਾਰੀ ਕੀਤਾ ਹੈ। ਦਰਅਸਲ ਸ਼ਹਿਰ ਵਿਚ 13-14 ਜੂਨ ਨੂੰ ਬਹੁਤ ਭਾਰੀ ਬਾਰਸ਼ ( Rain) ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

RainRain

ਸਾਵਧਾਨੀ ਦੇ ਤੌਰ ’ਤੇ ਨੇਵੀ, ਕੋਸਟ ਗਾਰਡ ਅਤੇ ਐਨ.ਡੀ.ਆਰ.ਐਫ਼. ਨੂੰ ਵੀ ਅਲਰਟ ਮੋਡ ’ਤੇ ਰਹਿਣ ਨੂੰ ਕਿਹਾ ਗਿਆ ਹੈ। ਬੀ.ਐਮ.ਸੀ. ਨੇ ਅਪਣੇ ਸਾਰੇ ਕਰਮਚਾਰੀਆਂ ਨੂੰ ਸਮੇਂ ’ਤੇ ਡਿਊਟੀ ’ਤੇ ਮੌਜੂਦ ਰਹਿਣ ਲਈ ਕਿਹਾ ਹੈ।

rainRain

ਇਸ ਤੋਂ ਇਲਾਵਾ ਬੈਸਟ ਅਤੇ ਅਡਾਨੀ ਇਲੈਕਟ੍ਰੀਸਿਟੀ ਸਬਸਟੇਸ਼ੰਸ ਨੂੰ ਵੀ ਮੌਸਮ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਸ਼ਹਿਰ ਦੇ ਫ਼ਾਇਰ ਬ੍ਰਿਗੇਡ( Fire brigade)  ਨੂੰ ਵੀ ਅਲਰਟ ਰਹਿਣ ਨੂੰ ਕਿਹਾ ਗਿਆ ਹੈ।

RainRain

 

 ਇਹ ਵੀ ਪੜ੍ਹੋ: ਮਹਿਲਾ ਕਾਂਸਟੇਬਲ ਨੇ 50 ਬੱਚਿਆਂ ਨੂੰ ਲਿਆ ਗੋਦ, 10ਵੀਂ ਤਕ ਪੜ੍ਹਾਈ ਦਾ ਦੇਵੇਗੀ ਖ਼ਰਚਾ

 

ਦਰਅਸਲ ਬੀ.ਐਮ.ਸੀ. ਦਾ ਇਹ ਕਦਮ ਮੌਸਮ ਵਿਭਾਗ ਦੀ ਉਸ ਚਿਤਾਵਨੀ ਤੋਂ ਬਾਅਦ ਆਇਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਮੁੰਬਈ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਐਤਵਾਰ ਅਤੇ ਸੋਮਵਾਰ ਨੂੰ ਭਾਰੀ ਬਾਰਸ਼ ਦਾ ਖ਼ਦਸ਼ਾ ਹੈ। ਕੁੱਝ ਇਸੇ ਤਰ੍ਹਾਂ ਦੀ ਭਵਿੱਖਬਾਣੀ ਸੂਬੇ ਦੇ ਤੱਟਵਰਤੀ ਇਲਾਕਿਆਂ ਰਾਏਗੜ੍ਹ ਅਤੇ ਰਤਨਾਗਿਰੀ ਲਈ ਵੀ ਗਈ ਹੈ। ਮੌਸਮ ਵਿਭਾਗ ਨੇ ਰੈੱਡ ਅਲਰਟ ( Red alert)  ਜਾਰੀ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement