ਦਿੱਲੀ: ਰੋਹਿੰਗੀਆਂ ਸ਼ਰਨਾਰਥੀ ਕੈਂਪ 'ਚ ਲੱਗੀ ਭਿਆਨਕ ਅੱਗ, 50 ਤੋਂ ਜ਼ਿਆਦਾ ਝੌਂਪੜੀਆਂ ਸੜ ਕੇ ਸੁਆਹ
Published : Jun 13, 2021, 12:29 pm IST
Updated : Jun 13, 2021, 12:29 pm IST
SHARE ARTICLE
 More than 50 huts burnt to ashes in Rohingya refugee camp fire
More than 50 huts burnt to ashes in Rohingya refugee camp fire

ਸਵੇਰੇ 3 ਵਜੇ ਅੱਗ ਤੇ ਪਾਇਆ ਗਿਆ ਕਾਬੂ

ਨਵੀਂ ਦਿੱਲੀ:  ਦੱਖਣੀ-ਪੂਰਬੀ ਦਿੱਲੀ ਦੇ ਕਾਲਿੰਦੀ ਕੁੰਜ ਮੈਟਰੋ ਸਟੇਸ਼ਨ ਦੇ ਕੋਲ ਸ਼ਨੀਵਾਰ ਦੇਰ ਰਾਤ ਇੱਕ ਰੋਹਿੰਗਿਆ ਸ਼ਰਨਾਰਥੀ ਕੈਂਪ ਵਿੱਚ ਭਿਆਨਕ ਅੱਗ ਲੱਗ ਗਈ, ਅੱਗ ਲੱਗਣ ਨਾਲ ਕਰੀਬ 50 ਝੌਪੜੀਆਂ  ਸੜ ਕੇ ਸੁਆਹ ਹੋ ਗਈਆਂ।

FIREFIRE

ਇਹ ਅੱਗ ਰਾਤ ਕਰੀਬ 11 ਵਜੇ ਲੱਗੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਤੜਕੇ ਕਰੀਬ 3 ਵਜੇ ਅੱਗ 'ਤੇ ਕਾਬੂ ਪਾਇਆ ਗਿਆ। ਰਾਹਤ ਦੀ ਗੱਲ਼ ਰਹੀ ਕਿ ਅੱਗ ਨਾਲ ਕਿਸੇ ਦਾ ਜਾਨੀ  ਨੁਕਾਸਨ ਨਹੀਂ ਹੋਇਆ। 

Fire BrigadeFire Brigade

ਅਧਿਕਾਰੀ ਨੇ ਦੱਸਿਆ ਕਿ ਕਾਲਿੰਦੀ ਕੁੰਜ ਮੈਟਰੋ ਸਟੇਸ਼ਨ ਨੇੜੇ ਮਦਨਪੁਰ ਖੱਦਰ ਵਿਖੇ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ 5 ਫਾਇਰ ਟੈਂਡਰ ਤੁਰੰਤ ਮੌਕੇ' ਤੇ ਪਹੁੰਚ ਗਏ। ਸਵੇਰੇ 3 ਵਜੇ ਅੱਗ ਤੇ ਕਾਬੂ ਪਾ ਲਿਆ ਗਿਆ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement