Himachal News: ਹਿਮਾਚਲ ਘੁੰਮਣ ਗਏ ਜੋੜੇ ਦੀ ਖੱਡ ਵਿਚ ਡਿੱਗੀ ਕਾਰ, ਤੇਜ਼ ਰਫ਼ਤਾਰ ਹੋਣ ਕਾਰਨ ਵਾਪਰਿਆ ਹਾਦਸਾ
Published : Jun 13, 2025, 2:06 pm IST
Updated : Jun 13, 2025, 2:56 pm IST
SHARE ARTICLE
Couple's car falls into gorge while visiting Himachal
Couple's car falls into gorge while visiting Himachal

Himachal News: ਹਾਦਸੇ ਵਿਚ 3 ਲੋਕ ਹੋਏ ਜ਼ਖ਼ਮੀ

Couple's car falls into gorge while visiting Himachal News: ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਹਰਿਆਣਾ ਸੈਲਾਨੀ ਦੀ XUV ਕਾਰ ਖੱਡ ਵਿੱਚ ਡਿੱਗ ਗਈ। ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਹੋਇਆ, ਜਿਸ ਕਾਰਨ ਡਰਾਈਵਰ ਸਟੀਅਰਿੰਗ 'ਤੇ ਕਾਬੂ ਨਹੀਂ ਰੱਖ ਸਕਿਆ ਅਤੇ ਕਾਰ ਸੜਕ ਤੋਂ 60 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਜੋੜੇ ਸਮੇਤ 3 ਲੋਕ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਦੀ ਪਛਾਣ ਰੋਹਨ ਸਲੂਜਾ, ਉਸ ਦੀ ਪਤਨੀ ਗਾਇਤਰੀ ਸਲੂਜਾ ਅਤੇ ਸਾਲੇ ਸਾਹਿਲ ਪੁਜਾਰਾ ਵਜੋਂ ਹੋਈ ਹੈ, ਜੋ ਕਿ HR-98-G-9941 ਨੰਬਰ ਵਾਲੀ ਗੱਡੀ ਵਿੱਚ ਯਾਤਰਾ ਕਰ ਰਹੇ ਸਨ। ਤਿੰਨੋਂ ਸੈਲਾਨੀ ਬਾਰਾਲਾਚਾ ਪਾਸ ਜਾ ਰਹੇ ਸਨ। ਜਿਥੇ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਜ਼ਖ਼ਮੀਆਂ ਨੂੰ ਕੇਲੋਂਗ ਤੋਂ ਕੁੱਲੂ ਰੈਫ਼ਰ ਕਰ ਦਿੱਤਾ ਗਿਆ ਹੈ।

(For more news apart from 'Couple's car falls into gorge while visiting Himachal', stay tuned to Rozana Spokesman)

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement