ਦਿੱਲੀ ‘ਚ ਰਬੜ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ 5 ਲੋਕ ਮਰੇ, ਬਚਾਅ ਕਾਰਜ ਜਾਰੀ
Published : Jul 13, 2019, 1:33 pm IST
Updated : Jul 13, 2019, 1:33 pm IST
SHARE ARTICLE
Fire in rubber factory
Fire in rubber factory

ਝਿਲਮਿਲ ਇੰਡਸਟਰਿਅਲ ਏਰੀਆ ਵਿਚ ਇਕ ਰਬੜ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ...

ਨਵੀਂ ਦਿੱਲੀ: ਝਿਲਮਿਲ ਇੰਡਸਟਰਿਅਲ ਏਰੀਆ ਵਿਚ ਇਕ ਰਬੜ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਏਐਨਆਈ ਦੇ ਮੁਤਾਬਕ ਅੱਗ ਦੀ ਵਜ੍ਹਾ ਨਾਲ 5 ਲੋਕਾਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਦੀਆਂ 26 ਗੱਡੀਆਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਅੱਗ ਅੱਜ ਸਵੇਰੇ ਲੱਗੀ ਹੈ। ਹਾਲਾਂਕਿ ਹੁਣ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਇਸ ਬਾਰੇ ਜਾਣਕਾਰੀ ਮਿਲ ਸਕੇਗੀ

Fire in rubber factoryFire in rubber factory

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement