ਬਾਰਾਮੂਲਾ ਵਿਚ ਮੁਕਾਬਲੇ ਦੌਰਾਨ ਤਿੰਨ ਅਤਿਵਾਦੀ ਹਲਾਕ
Published : Jul 13, 2020, 8:56 am IST
Updated : Jul 13, 2020, 8:56 am IST
SHARE ARTICLE
 Three militants killed during clashes in Baramulla
Three militants killed during clashes in Baramulla

ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਐਤਵਾਰ ਨੂੰ ਤਿੰਨ ਅਤਿਵਾਦੀ ਮਾਰੇ ਗਏ।

ਸ੍ਰੀਨਗਰ, 12 ਜੁਲਾਈ  : ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਐਤਵਾਰ ਨੂੰ ਤਿੰਨ ਅਤਿਵਾਦੀ ਮਾਰੇ ਗਏ। ਪੁਲਿਸ ਅਧਿਕਾਰੀ ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੀ ਮੌਜੂਦਗੀ ਦੀ ਖ਼ਬਰ ਮਿਲਣ ਮਗਰੋਂ ਸੋਪੋਰ ਸ਼ਹਿਰ ਦੇ ਰੇਬਨ ਇਲਾਕੇ ਵਿਚ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ।

File Photo File Photo

ਉਨ੍ਹਾਂ ਦਸਿਆ ਕਿ ਤਲਾਸ਼ੀ ਮੁਹਿੰਮ ਐਤਵਾਰ ਤੜਕੇ ਕਰੀਬ ਚਾਰ ਵਜੇ ਉਸ ਵੇਲੇ ਮੁਕਾਬਲੇ ਵਿਚ ਬਦਲ ਗਈ ਜਦ ਉਥੇ ਲੁਕੇ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ ਅਤੇ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਮੁਕਾਬਲੇ ਵਿਚ ਤਿੰਨ ਅਤਿਵਾਦੀ ਮਾਰੇ ਗਏ ਅਤੇ ਉਨ੍ਹਾਂ ਕੋਲੋਂ ਹਥਿਆਰ ਤੇ ਗੋਲੀ ਸਿੱਕਾ ਬਰਾਮਦ ਹੋਇਆ। (ਏਜੰਸੀ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement