ਬੱਚੀਆਂ ਦੇ ਬਲਾਤਕਾਰੀਆਂ ਨੂੰ ਮੌਤ ਦੀ ਸਜ਼ਾ ਵਾਲੇ ਕਾਨੂੰਨ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ
Published : Aug 13, 2018, 11:56 am IST
Updated : Aug 13, 2018, 11:56 am IST
SHARE ARTICLE
 Death Penalty Law
Death Penalty Law

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਸ ਕਾਨੂੰਨ ਨੂੰ ਮਨਜ਼ੂਰੀ ਦੇ ਦਿਤੀ ਹੈ ਜਿਸ ਅਧੀਨ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਬਲਾਤਕਾਰ................

ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਸ ਕਾਨੂੰਨ ਨੂੰ ਮਨਜ਼ੂਰੀ ਦੇ ਦਿਤੀ ਹੈ ਜਿਸ ਅਧੀਨ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਬਲਾਤਕਾਰ ਕਰਨ ਵਾਲਿਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਸ਼ਰਤ ਸ਼ਾਮਲ ਹੈ। ਨਵਾਂ ਕਾਨੂੰਨ 21 ਅਪ੍ਰੈਲ ਨੂੰ ਜਾਰੀ ਕੀਤੇ ਆਰਡੀਮੈਂਸ ਦੀ ਥਾਂ ਲਵੇਗਾ ਜੋ ਕਿ ਕਠੂਆ 'ਚ ਅੱਠ ਸਾਲ ਦੀ ਬੱਚੀ ਨਾਲ ਸਮੂਹਕ ਬਲਾਤਕਾਰ ਤੋਂ ਬਾਅਦ ਭਾਰੀ ਵਿਰੋਧ ਮਗਰੋਂ ਜਾਰੀ ਕੀਤਾ ਗਿਆ ਸੀ।

ਨਵੇਂ ਕਾਨੂੰਨ ਅਨੁਸਾਰ ਜੇਕਰ ਪੀੜਤਾ ਦੀ ਉਮਰ 16 ਤੋਂ ਹੇਠਾਂ ਹੈ ਤਾਂ ਘੱਟ ਤੋਂ ਘੱਟ ਸਜ਼ਾ 10 ਤੋਂ 20 ਸਾਲ ਹੋ ਸਕਦੀ ਹੈ ਜਿਸ ਨੂੰ ਉਮਰ ਕੈਦ 'ਚ ਵੀ ਬਦਲਿਆ ਜਾ ਸਕਦਾ ਹੈ, ਜਿਸ ਦਾ ਮਤਲਬ ਹੈ ਕਿ ਮੁਜਰਮ ਅਪਣੀ ਬਚਦੀ ਸਾਰੀ ਜ਼ਿੰਦਗੀ ਜੇਲ 'ਚ ਹੀ ਰਹੇਗਾ।  (ਏਜੰਸੀਆਂ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement