ਭਾਜਪਾ ਆਗੂ ਨੇ PM ਮੋਦੀ ਨੂੰ ਅਫ਼ਗ਼ਾਨਿਸਤਾਨ ਤੋਂ ਸਿੱਖਾਂ ਨੂੰ ਭਾਰਤ ਲਿਆਉਣ ਦੀ ਕੀਤੀ ਅਪੀਲ 
Published : Aug 13, 2021, 9:36 am IST
Updated : Aug 13, 2021, 9:36 am IST
SHARE ARTICLE
BJP Leader appeals PM for evacuation of Sikh families from Afghanistan
BJP Leader appeals PM for evacuation of Sikh families from Afghanistan

ਭਵਰਿੰਦਰਜੀਤ ਸਿੰਘ ਨੇ ਕਿਹਾ, ਅਫ਼ਗ਼ਾਨਿਸਤਾਨ ਵਿਚ ਵਧਦੀ ਹਿੰਸਾ ਕਾਰਨ ਸਿੱਖ ਭਾਈਚਾਰੇ ਦੇ ਲਗਭਗ 650 ਪਰਿਵਾਰ ਖਤਰੇ ਦਾ ਸਾਹਮਣਾ ਕਰ ਰਹੇ ਹਨ।

ਜੰਮੂ: ਭਾਰਤੀ ਜਨਤਾ ਪਾਰਟੀ (BJP) ਦੇ ਇਕ ਆਗੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਗ਼ਾਨਿਸਤਾਨ ਤੋਂ ਸਿੱਖ ਪਰਿਵਾਰਾਂ (Sikh Families in Afghanistan) ਦੀ ਸੁਰੱਖਿਅਤ ਨਿਕਾਸੀ ਅਤੇ ਅਫ਼ਗ਼ਾਨਿਸਤਾਨ ਵਿਚ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਭਾਰਤ ਵਿਚ ੳਨ੍ਹਾਂ ਦੇ ਰਹਿਣ ਲਈ ਰਿਹਾਇਸ਼ ਦਾ ਪ੍ਰਬੰਧ ਯਕੀਨੀ ਬਣਾਉਣ।

ਹੋਰ ਪੜ੍ਹੋ: ਰਾਜੌਰੀ 'ਚ BJP ਨੇਤਾ ਦੇ ਘਰ ਅੱਤਵਾਦੀ ਹਮਲਾ, 4 ਸਾਲਾ ਬੱਚੇ ਦੀ ਮੌਤ, 7 ਜ਼ਖਮੀ

PHOTOPHOTO

ਭਾਜਪਾ ਦੀ ਜੰਮੂ-ਕਸ਼ਮੀਰ (Jammu and Kashmir) ਇਕਾਈ ਦੇ ਉਪ ਪ੍ਰਧਾਨ ਵਰਿੰਦਰਜੀਤ ਸਿੰਘ (Varinderjit Singh) ਨੇ ਕਿਹਾ ਕਿ ਅਫ਼ਗ਼ਾਨਿਸਤਾਨ ਵਿਚ ਵਧਦੀ ਹਿੰਸਾ ਕਾਰਨ ਸਿੱਖ ਭਾਈਚਾਰੇ ਦੇ ਲਗਭਗ 650 ਪਰਿਵਾਰ ਖਤਰੇ ਦਾ ਸਾਹਮਣਾ ਕਰ ਰਹੇ ਹਨ।

ਹੋਰ ਪੜ੍ਹੋ: ਵਿਧਾਨ ਸਭਾ ਚੋਣਾਂ ਦੀ ਤਿਆਰੀ ਤੇ ਕਾਂਗਰਸ ਦੀ ਮਜ਼ਬੂਤੀ, ਪੰਜਾਬ ਇੰਚਾਰਜ ਛੇਤੀ ਚੰਡੀਗੜ੍ਹ ਆਉਣਗੇ

ਉਨ੍ਹਾਂ ਕਿਹਾ ਕਿ ਅਫ਼ਗ਼ਾਨਿਸਤਾਨ ਵਿਚ ਤਾਲਿਬਾਨ (Taliban) ਦਾ ਪ੍ਰਭਾਵ ਵਧ ਰਿਹਾ ਹੈ ਅਤੇ ਪੂਰੇ ਦੇਸ਼ ਵਿਚ ਹਿੰਸਾ ਹੋ ਰਹੀ ਹੈ। ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਫ਼ਗ਼ਾਨਿਸਤਾਨ ਵਿਚ ਰਹਿ ਰਹੇ ਸਿੱਖ ਪਰਿਵਾਰਾਂ ਨੂੰ ਉਥੋਂ ਲਿਆਉਣ ਅਤੇ ਭਾਰਤ ਵਿਚ ਰਹਿਣ ਲਈ ਢੁੱਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement