ਹੋਟਲ 'ਚ ਲੱਗੀ ਭਿਆਨਕ ਅੱਗ, 8 ਲੋਕਾਂ ਦੀ ਮੌਤ
Published : Sep 13, 2022, 10:13 am IST
Updated : Sep 13, 2022, 10:13 am IST
SHARE ARTICLE
Terrible fire in Hyderabad hotel
Terrible fire in Hyderabad hotel

ਇਲੈਕਟ੍ਰਿਕ ਸਕੂਟਰ ਰੀਚਾਰਜ ਯੂਨਿਟ 'ਚ ਲੱਗੀ ਅੱਗ

 

ਹੈਦਰਾਵਾਦ: ਸੋਮਵਾਰ ਰਾਤ 10 ਵਜੇ ਹੈਦਰਾਬਾਦ ਦੇ ਇੱਕ ਹੋਟਲ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ ਹੈ। ਹੈਦਰਾਬਾਦ ਦੇ ਕਮਿਸ਼ਨਰ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਗਈ ਸੀ। ਬਚਾਅ ਕਾਰਜ ਤੇਜ਼ੀ ਨਾਲ ਚਲਾਇਆ ਗਿਆ, ਪਰ ਧੂੰਆਂ ਬਹੁਤ ਜ਼ਿਆਦਾ ਸੀ ਅਤੇ ਇਸ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ।

ਪੁਲਿਸ ਨੇ ਦੱਸਿਆ ਕਿ ਹੋਟਲ ਦੀ ਜ਼ਮੀਨੀ ਮੰਜ਼ਿਲ 'ਤੇ ਇਲੈਕਟ੍ਰਾਨਿਕ ਸਕੂਟਰ ਰੀਚਾਰਜ ਯੂਨਿਟ ਸੀ। ਅੱਗ ਇੱਥੋਂ ਫ਼ੈਲ ਗਈ। ਅੱਗ ਨੇ ਪਹਿਲੀ ਅਤੇ ਦੂਜੀ ਮੰਜ਼ਿਲ ਨੂੰ ਆਪਣੀ ਲਪੇਟ ਵਿਚ ਲੈ ਲਿਆ। ਧੂੰਆਂ ਬਹੁਤ ਜ਼ਿਆਦਾ ਸੀ ਅਤੇ ਦਮ ਘੁਟਣ ਕਾਰਨ ਲੋਕਾਂ ਦੀ ਜਾਨ ਚਲੀ ਗਈ।

ਖਬਰਾਂ ਮੁਤਾਬਕ ਘਟਨਾ ਦੇ ਸਮੇਂ ਇਮਾਰਤ 'ਚ 25 ਲੋਕ ਮੌਜੂਦ ਸਨ। ਮੌਕੇ 'ਤੇ ਮੌਜੂਦ ਕਈ ਲੋਕਾਂ ਨੇ ਹੋਟਲ 'ਚ ਫ਼ਸੇ ਲੋਕਾਂ ਨੂੰ ਬਚਾਇਆ ਅਤੇ ਹਸਪਤਾਲ ਪਹੁੰਚਾਇਆ। ਕੁਝ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਖਿੜਕੀਆਂ ਤੋਂ ਵੀ ਛਾਲ ਮਾਰ ਦਿੱਤੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement