ਭਾਰਤੀ ਚੋਣ ਕਮਿਸ਼ਨ- ਰਾਜ ਸਭਾ ਦੀਆਂ 11 ਸੀਟਾਂ ਲਈ ਚੋਣ ਤਰੀਕਾਂ ਦਾ ਐਲਾਨ
Published : Oct 13, 2020, 3:29 pm IST
Updated : Oct 13, 2020, 3:37 pm IST
SHARE ARTICLE
EC
EC

11 ਸੀਟਾਂ 'ਚੋਂ 10 ਸੀਟਾਂ ਉਤਰ ਪ੍ਰਦੇਸ਼ 'ਚੋਂ ਤੇ ਇਕ ਸੀਟ ਉਤਰਾਖੰਡ ਤੋਂ ਹੈ। ਇਨ੍ਹਾਂ ਸੀਟਾਂ ਤੋਂ ਮੈਂਬਰਾਂ ਦਾ ਕਾਰਜਕਾਲ 25 ਨਵੰਬਰ ਨੂੰ ਖ਼ਤਮ ਹੋਣ ਵਾਲਾ ਹੈ।

ਨਵੀਂ ਦਿੱਲੀ - ਭਾਰਤੀ ਚੋਣ ਕਮਿਸ਼ਨ ਵਲੋਂ ਨਵੰਬਰ ਨੂੰ ਹੋਣ ਜਾ ਰਹੀਆਂ ਰਾਜ ਸਭਾ ਦੀਆਂ 11 ਸੀਟਾਂ ਲਈ ਚੋਣਾਂ ਦੀਆਂ ਤਕੀਕਾਂ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾਂ 9 ਨਵੰਬਰ ਨੂੰ ਕਰਵਾਈਆਂ ਜਾਣਗੀਆਂ। ਇਸ ਦਿਨ ਹੀ ਯਾਨੀ ਕਿ 9 ਨਵੰਬਰ ਨੂੰ ਹੀ ਨਤੀਜਾ ਜਾਰੀ ਕੀਤਾ ਜਾਵੇਗਾ।

ਸੀਟਾਂ ਦੀ ਵੰਡ 
ਦੱਸ ਦੇਈਏ ਕਿ 11 ਸੀਟਾਂ 'ਚੋਂ 10 ਸੀਟਾਂ ਉਤਰ ਪ੍ਰਦੇਸ਼ 'ਚੋਂ ਤੇ ਇਕ ਸੀਟ ਉਤਰਾਖੰਡ ਤੋਂ ਹੈ। ਇਨ੍ਹਾਂ ਸੀਟਾਂ ਤੋਂ ਮੈਂਬਰਾਂ ਦਾ ਕਾਰਜਕਾਲ 25 ਨਵੰਬਰ ਨੂੰ ਖ਼ਤਮ ਹੋਣ ਵਾਲਾ ਹੈ। 11 ਨਵੰਬਰ ਤੋਂ ਪਹਿਲਾਂ ਚੋਣਾਂ ਨੂੰ ਪੂਰਾ ਕੀਤਾ ਜਾਣਾ ਹੈ। ਗੌਰਤਲਬ ਹੈ ਕਿ ਚੋਣ ਕਮਿਸ਼ਨ ਵੱਲੋਂ 20 ਅਕਤੂਬਰ ਨੂੰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

ececਦੇਖੋ ਤਾਰੀਕਾਂ 
ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਤਰੀਕ- 27 ਅਕਤੂਬਰ 
ਨਾਮਜ਼ਦਗੀਆਂ ਵਾਪਸ ਲਈ - 2 ਅਕਤੂਬਰ 

ਵੋਟਾਂ ਦਾ ਸਮਾਂ 
ਇਹ ਚੋਣਾਂ ਲਈ ਵੋਟਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤਕ ਪੈਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement