ਬਰਾਤੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ
Published : Oct 13, 2025, 7:39 pm IST
Updated : Oct 13, 2025, 7:39 pm IST
SHARE ARTICLE
Bus full of wedding guests falls victim to accident
Bus full of wedding guests falls victim to accident

ਲੁਹਾਰਘਾਟ 'ਚ ਵਾਪਰਿਆ ਹਾਦਸਾ, 10 ਲੋਕ ਗੰਭੀਰ ਜ਼ਖਮੀ

ਸੋਲਨ: ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਲੁਹਾਰਘਾਟ ’ਚ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਬੱਸ ਵਿੱਚ ਕੁੱਲ 35 ਲੋਕ ਸਵਾਰ ਸਨ, ਜੋ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ 10 ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਏਮਜ਼ ਭੇਜਿਆ ਗਿਆ ਹੈ।

ਰਿਪੋਰਟਾਂ ਮੁਤਾਬਕ, ਇਹ ਘਟਨਾ ਸੋਲਨ ਜ਼ਿਲ੍ਹੇ ਵਿਖੇ ਲੁਹਾਰਘਾਟ ਦੇ ਰਾਮਸ਼ਹਿਰ ਥਾਣਾ ਖੇਤਰ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਦੁਪਹਿਰ ਨੂੰ ਇੱਕ ਨਿੱਜੀ ਬੱਸ ਸੜਕ ਤੋਂ ਉਤਰ ਗਈ ਅਤੇ ਲੁਹਾਰਘਾਟ ਨੇੜੇ ਖੇਤਾਂ ਵਿੱਚ ਜਾ ਡਿੱਗੀ। ਇਸ ਦੌਰਾਨ ਡਰਾਈਵਰ ਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ ਅਤੇ ਫਿਰ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement