ਬੱਸ ਚਾਲਕ ਵਲੋਂ ਸੰਤੁਲਨ ਗੁਆਉਣ ਤੇ ਵਾਪਰਿਆ ਭਿਆਨਕ ਹਾਦਸਾ, ਦੋ ਵਿਅਕਤੀਆਂ ਦੀ ਮੌਤ
Published : Nov 13, 2020, 9:48 am IST
Updated : Nov 13, 2020, 9:48 am IST
SHARE ARTICLE
ACCIDENT
ACCIDENT

ਹਾਦਸੇ ਤੋਂ ਬਾਅਦ ਬੱਸ ਡਰਾਈਵਰ ਫ਼ਰਾਰ ਹੈ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

ਟਾਂਡਾ ਉੜਮੁੜ - ਤਿਉਹਾਰਾਂ ਦੇ ਦਿਨਾਂ 'ਚ ਸੜਕ ਹਾਦਸੇ ਦੀਆ ਰੋਜਾਨਾ ਖਬਰਾਂ ਵੇਖਣ ਨੂੰ ਮਿਲਦੀਆਂ ਹਨ।  ਅੱਜ ਤਾਜਾ ਮਾਮਲਾ  ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਦਾਰਾਪੁਰ ਬਾਈਪਾਸ ਟਾਂਡਾ ਉੜਮੁੜ ਵਿਖੇ ਵਾਪਰਿਆ ਹੈ। ਇਸ ਹਾਦਸੇ 'ਚ ਐਕਟੀਵਾ ਸਵਾਰ ਪਿਉ ਪੁੱਤ ਦੀ ਮੌਤ ਹੋ ਗਈ।  ਦੱਸ ਦੇਈਏ ਕਿ ਇਹ ਹਾਦਸਾ 'ਚ ਬੱਸ ਚਾਲਕ ਵਲੋਂ ਸੰਤੁਲਨ ਗੁਆਉਣ ਕਾਰਨ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ, ਬੱਸ ਵਿਚ ਸਵਾਰ 4 ਵਿਅਕਤੀ ਵੀ ਜ਼ਖਮੀ ਹੋ ਗਏ।

accident

ਬੱਸ ਦੇ ਪਲਟ ਜਾਣ ਕਾਰਨ ਐਕਟੀਵਾ ਸਵਾਰ ਪਿਤਾ-ਪੁੱਤਰ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਟਾਂਡਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਗਈ। ਪੁਲਿਸ ਨੇ ਸਵਾਰੀਆਂ ਨੂੰ ਹਾਦਸਾਗ੍ਰਸਤ ਬੱਸ ਤੋਂ ਬਾਹਰ ਕੱਢਿਆ। ਇਹ ਪ੍ਰਾਈਵੇਟ ਬੱਸ ਜਲੰਧਰ ਪਾਸੇ ਤੋਂ ਜੰਮੂ ਜਾ ਰਹੀ ਸੀ। ਟਾਂਡਾ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਦਿੱਤੀ ਹੈ। ਹਾਦਸੇ ਤੋਂ ਬਾਅਦ ਬੱਸ ਡਰਾਈਵਰ ਫ਼ਰਾਰ ਹੈ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement