ਹੌਬੀ ਨੇ ਕੇਂਦਰ ਸਰਕਾਰ ਦੀ ਬਣਾਈ ਰੇਲ ਸਾਨੂੰ ਨੈਪਕਿਨ ਵਾਂਗ ਸੁੱਟ ਵਰਤ ਕੇ ਸੁੱਟ ਦਿੱਤਾ ਸਰਕਾਰਾਂ ਨੇ
Published : Dec 13, 2020, 10:28 pm IST
Updated : Dec 14, 2020, 1:58 pm IST
SHARE ARTICLE
hobby dhaliwal
hobby dhaliwal

ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਇੱਕਜੁੱਟ ਹੋ ਚੁੱਕੇ ਹਨ

ਨਵੀਂ ਦਿੱਲੀ : ਹਰਦੀਪ ਸਿੰਘ ਭੋਗਲ : ਹੌਬੀ ਧਾਲੀਵਾਲ ਨੇ ਕੇਂਦਰ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਕਿਸਾਨ ਕੇਂਦਰ ਕੋਲ ਜਿਸ ਕਰਵਾਉਣ ਆਏ ਹਨ ਅਤੇ ਜੈਸ ਕਰਵਾ ਕੇ ਹੀ ਜਾਣਗੇ । ਹੌਬੀ ਧਾਲੀਵਾਲ ਨੇ ਸਪੋਕਸਮੈਨ ਦੇ ਪੱਤਰਕਾਰ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਮੋਦੀ ਸਰਕਾਰ ਨੂੰ ਸਿੱਧਾ ਲਲਕਾਦਿਆਂ ਕਿਹਾ ਕਿ ਸਾਡੀ ਜਿੱਤ ਯਕੀਨੀ ਹੈ।

photophotoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਕਾਨੂੰਨ ਬਣਾਇਆ ਹੈ, ਉਹ ਕਾਨੂੰਨ ਕਿਸਾਨਾਂ ਨੂੰ ਨਹੀਂ ਪਸੰਦ ਤਾਂ ਕੇਂਦਰ ਸਰਕਾਰ ਨੂੰ ਕਾਨੂੰਨ ਵਾਪਸ ਲੈ ਲੈਣਾ ਚਾਹੀਦਾ ਹੈ। ਕੇਂਦਰ ਸਰਕਾਰ ਸਾਡੇ ਨਾਲ ਚੰਗਾ ਕਰਨਾ ਚਾਹੁੰਦੀ ਹੈ ਪਰ ਅਸੀਂ ਚੰਗਾ ਨਹੀਂ ਕਰਵਾਉਣਾ। ਕੇਂਦਰ ਸਰਕਾਰ ਕਿਸ ਗੱਲ ਦੀ ਜਿੱਦ ਤੇ ਅੜੀ ਹੋਈ ਹੈ , ਇਹੀ ਕਾਨੂੰਨ ਪੰਜ ਸਾਲ ਬਾਅਦ ਕਰ ਲਓ । 

photophotoਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਇੱਕਜੁੱਟ ਹੋ ਚੁੱਕੇ ਹਨ ,ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਵਾਪਸ ਨਹੀਂ ਮੁੜਨਗੇ ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਹਨ ਇਨ੍ਹਾਂ ਕਾਨੂੰਨਾਂ ਰਾਹੀਂ ਕਾਰਪੋਰੇਟ ਘਰਾਣੇ ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜ਼ੇ ਕਰਨ ਦੀ ਨੀਅਤ ਲਾਈ ਬੈਠੇ ਹਨ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ ਹੁਣ ਦੇਸ਼ ਦੇ ਕਿਸਾਨ ਸਰਕਾਰ ਦੀਆਂ ਕੋਝੀਆਂ ਚਾਲਾਂ ਵਿਚ ਨਹੀਂ ਆਉਣਗੇ । 

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement