Duti Chand Accident News : ਮਸ਼ਹੂਰ ਅੰਤਰਰਾਸ਼ਟਰੀ ਦੌੜਾਕ ਦੂਤੀ ਚੰਦ ਹਾਦਸੇ ਦਾ ਹੋਈ ਸ਼ਿਕਾਰ, ਟਰੱਕ ਨੇ ਮਾਰੀ ਕਾਰ ਨੂੰ ਟੱਕਰ

By : BALJINDERK

Published : Dec 13, 2024, 12:57 pm IST
Updated : Dec 13, 2024, 12:57 pm IST
SHARE ARTICLE
Famous international runner Duti Chand
Famous international runner Duti Chand

Duti Chand Accident News : ਕਾਰ ਨੂੰ ਟੱਕਰ ਮਾਰਨ ਤੋਂ ਬਾਅਦ ਵਾਲ-ਵਾਲ ਹੋਇਆ ਬਚਾਅ

Duti Chand Accident News : ਭੁਵਨੇਸ਼ਵਰ- ਮਸ਼ਹੂਰ ਅੰਤਰਰਾਸ਼ਟਰੀ ਦੌੜਾਕ ਦੁਤੀ ਚੰਦ ਸ਼ੁੱਕਰਵਾਰ ਸਵੇਰੇ ਮਧੂਪਟਨਾ 'ਚ ਹੋਏ ਵੱਡੇ ਹਾਦਸੇ 'ਚ ਵਾਲ-ਵਾਲ ਬਚ ਗਏ, ਇਸ ਘਟਨਾ ਦਾ ਪ੍ਰਗਟਾਵਾ ਉਦੋਂ ਹੋਇਆ ਜਦੋਂ ਦੁਤੀ ਚੰਦ ਨੇ ਮਧੂਪਟਨਾ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ।

ਦੁਤੀ ਨੇ ਦੱਸਿਆ ਕਿ ਜਦੋਂ ਉਹ ਆਪਣੇ ਦੋਸਤ ਨਾਲ ਜਾਜਪੁਰ ਤੋਂ ਭੁਵਨੇਸ਼ਵਰ ਵੱਲ ਵਾਪਸ ਆ ਰਹੀ ਸੀ ਤਾਂ ਇੱਕ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਦੁਤੀ ਨੇ ਦੋਸ਼ ਲਾਇਆ ਕਿ ਟਰੱਕ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਇਸ ਦੌਰਾਨ ਉਸ ਦੀ ਕਾਰ ਨਾਲ ਟੱਕਰ ਹੋ ਗਈ।

(For more news apart from Famous international runner Duti Chand was a victim of an accident, truck hit a car News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement