ਸ਼ੈਰੀ ਮਾਨ ਨੇ ਨੌਜਵਾਨਾਂ ਨੂੰ ਨਸ਼ੇੜੀ ਕਹਿਣ ਵਾਲਿਆਂ ਨੂੰ ਸੁਣਾਈਆਂ ਖਰ੍ਹੀਆਂ ਖਰ੍ਹੀਆਂ
Published : Jan 14, 2021, 9:35 pm IST
Updated : Jan 14, 2021, 9:35 pm IST
SHARE ARTICLE
sheri mann
sheri mann

ਕਿਹਾ ਕਿ ਪੰਜਾਬ ਦੇ ਨੇ ਨੌਜਵਾਨ ਕਦੀ ਵੀ ਨਸ਼ੇੜੀ ਨਹੀਂ ਸਨ ।

ਨਵੀਂ ਦਿੱਲੀ,  (ਮਨੀਸ਼ਾ  ) : ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਸਿੰਘੂ ਬਾਰਡਰ ਪੁੱਜੇ ਸ੍ਰੀ ਮਾਨ ਨੇ  ਨੌਜਵਾਨਾਂ ਨੂੰ ਸੋਸ਼ਲ ਮੀਡੀਏ ਅਤੇ ਸਰਕਾਰਾਂ ਵੱਲੋਂ ਨਸ਼ੇੜੀ ਕਹਿਣ ‘ਤੇ ਖਰੀਆਂ ਖਰੀਆਂ ਸੁਣਾਉਂਦਿਆਂ ਕਿਹਾ ਕਿ ਪੰਜਾਬ ਦੇ ਨੇ  ਨੌਜਵਾਨ ਕਦੀ ਵੀ ਨਸ਼ੇੜੀ ਨਹੀਂ ਸਨ ਸਰਕਾਰਾਂ ਅਤੇ ਮੀਡੀਆ ਨੂੰ ਜਵਾਨਾਂ ਨੇ ਜਾਣਬੁੱਝ ਕੇ ਨਸ਼ੇੜੀ ਬਣਾ ਕੇ ਪੇਸ਼ ਕਰ ਰਿਹਾ ਸੀ  

photophotoਸ਼ੈਰੀ ਮਾਨ ਦੀ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਬਾਰਡਰ ‘ਤੇ ਪਹੁੰਚੇ ਨੌਜਵਾਨ ਬਜ਼ੁਰਗ ਕਿਸਾਨਾਂ ਦੀ ਸੇਵਾ ਕਰਦੇ ਸਪੱਸ਼ਟ ਨਜ਼ਰ ਆ ਰਹੇ ਹਨ,  ਉਨ੍ਹਾਂ ਕਿਹਾ ਕਿ ਮੈਨੂੰ ਇਸ ਧਰਨੇ ਵਿੱਚ ਇੱਕ ਵੀ ਨੌਜਵਾਨ ਨਸ਼ੇੜੀ ਨਹੀਂ ਲੱਗਿਆ । ਕਿਸਾਨੀ ਸੰਘਰਸ਼ ਵਿਚ ਚੱਲਣ ਵਾਲੇ ਲੰਗਰ ‘ਤੇ ਕੇਂਦਰ ਸਰਕਾਰ ਅਤੇ ਨੈਸ਼ਨਲ ਮੀਡੀਆ ਵੱਲੋਂ ਜੋ ਸਵਾਲ ਚੁੱਕੇ ਗਏ, ਸਰਾਸਾਰ ਗਲਤ ਹਨ ।  ਉਨ੍ਹਾਂ ਕਿਹਾ ਕਿ ਕਿਸਾਨੀ ਧਰਨੇ ਵਿਚ ਚੱਲ ਰਹੇ ਲੰਗਰ ਸਾਡੇ ਗੁਰੂ  ਨਾਨਕ ਦੇਵ ਜੀ ਦੀ ਕ੍ਰਿਪਾ ਨਾਲ ਹੀ ਚੱਲ ਰਹੇ ਹਨ ,

photophotoਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਇਕੱਲੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਨਹੀਂ , ਸਗੋਂ ਪੂਰੇ ਦੇਸ਼ ਦੇ ਕਿਸਾਨਾਂ ਦਾ ਬਣ ਚੁੱਕਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਕਿਸਾਨਾਂ ਨੂੰ  ਕਿਸਾਨੀ ਸੰਘਰਸ਼ ਦੇ ਮੋਹਰੀ ਹੋਣ ਦਾ ਮਾਣ ਪ੍ਰਾਪਤ ਕਰ ਚੁੱਕਿਆ ਹੈ ।  ਸ਼ੈਰੀ ਮਾਨ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਪੰਜਾਬ ਦੇ ਕਲਾਕਾਰਾਂ ਨੇ ਅਹਿਮ ਯੋਗਦਾਨ ਪਾਇਆ ਹੈ, ਉਨ੍ਹਾਂ ਕਿਹਾ ਜਦੋਂ ਤੱਕ ਕਿਸਾਨਾਂ ਦਾ ਸੰਘਰਸ਼ ਚੱਲੇਗਾ ਪੰਜਾਬ ਦੇ ਕਲਾਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ  ਖੜ੍ਹੇਗੇ । 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement