ਚੰਡੀਗੜ੍ਹ: 8ਵੀਂ ਤੱਕ ਦੀਆਂ ਜਮਾਤਾਂ ਲਈ ਸਰਦੀ ਦੀਆਂ ਛੁੱਟੀਆਂ 'ਚ 21 ਜਨਵਰੀ ਤੱਕ ਕੀਤਾ ਵਾਧਾ 

By : KOMALJEET

Published : Jan 14, 2023, 8:35 am IST
Updated : Jan 14, 2023, 8:35 am IST
SHARE ARTICLE
Representational Image
Representational Image

ਸੰਘਣੀ ਧੁੰਦ ਅਤੇ ਠੰਢ ਦੇ ਮੱਦੇਨਜ਼ਰ ਜ਼ਿਲ੍ਹਾ ਸਿੱਖਿਆ ਦਫ਼ਤਰ, ਚੰਡੀਗੜ੍ਹ ਨੇ ਲਿਆ ਫ਼ੈਸਲਾ 

ਚੰਡੀਗੜ੍ਹ : ਜ਼ਿਲ੍ਹਾ ਸਿੱਖਿਆ ਦਫ਼ਤਰ, ਚੰਡੀਗੜ੍ਹ ਵਲੋਂ ਠੰਢ ਦੇ ਮੱਦੇਨਜ਼ਰ ਅਹਿਮ ਫ਼ੈਸਲਾ ਲਿਆ ਗਿਆ ਹੈ। ਵਿਭਾਗ ਨੇ 8ਵੀਂ ਤੱਕ ਦੀਆਂ ਜਮਾਤਾਂ ਲਈ ਸਕੂਲ ਵਿੱਚ ਸਰਦੀਆਂ ਦੀਆਂ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਹਨ।

ਨਵੇਂ ਨੋਟੀਫਿਕੇਸ਼ਨ ਮੁਤਾਬਕ 9ਵੀਂ ਤੋਂ 12ਵੀਂ ਜਮਾਤਾਂ ਲਈ ਸਕੂਲ ਪਿਛਲੀਆਂ ਹਦਾਇਤਾਂ ਅਨੁਸਾਰ ਹੀ ਜਾਰੀ ਰਹਿਣਗੇ। ਦੱਸ ਦੇਈਏ ਕਿ ਇਲਾਕੇ ਵਿਚ ਪੈ ਰਹੀ ਧੁੰਦ ਅਤੇ ਠੰਡ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।

Location: India, Chandigarh

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement