31 ਜਨਵਰੀ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਇਜਲਾਸ, 14 ਫਰਵਰੀ ਤੱਕ ਹੋਵੇਗਾ ਸੈਸ਼ਨ ਦਾ ਪਹਿਲਾ ਗੇੜ 
Published : Jan 14, 2023, 3:54 pm IST
Updated : Jan 14, 2023, 3:54 pm IST
SHARE ARTICLE
Representational Image
Representational Image

1 ਫਰਵਰੀ ਨੂੰ ਵਿੱਤ ਮੰਤਰੀ ਪੇਸ਼ ਕਰਨਗੇ ਆਮ ਬਜਟ

 12 ਮਾਰਚ ਤੋਂ 6 ਅਪ੍ਰੈਲ ਤੱਕ ਚੱਲੇਗਾ ਸੈਸ਼ਨ ਦਾ ਦੂਜਾ ਗੇੜ 
ਨਵੀਂ ਦਿੱਲੀ :
ਸੰਸਦ ਦਾ ਬਜਟ ਇਜਲਾਸ 31 ਜਨਵਰੀ ਤੋਂ ਸ਼ੁਰੂ ਹੋਵੇਗਾ ਅਤੇ 6 ਅਪ੍ਰੈਲ ਤੱਕ ਚੱਲੇਗਾ। ਸ਼ੁਰੂਆਤ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਸਦਨ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਇਸ ਇਜਲਾਸ ਦਾ ਪਹਿਲਾ ਗੇੜ 14 ਫਰਵਰੀ ਤੋਂ ਹੋਵੇਗਾ ਅਤੇ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲ ਸਿਤਾਰਮਨ ਆਮ ਬਜਟ ਪੇਸ਼ ਕਰਨਗੇ। 

ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਜਟ ਸੈਸ਼ਨ ’ਚ 6 ਅਪਰੈਲ ਤੱਕ ਚੱਲੇਗਾ। ਸੈਸ਼ਨ ਦਾ ਪਹਿਲਾ ਗੇੜ 31 ਜਨਵਰੀ ਤੋਂ 14 ਫਰਵਰੀ ਤੱਕ ਹੋਵੇਗਾ। ਇਸ ਤੋਂ ਇਲਾਵਾ ਬਜਟ ਸੈਸ਼ਨ ਦਾ ਦੂਜਾ ਗੇੜ 12 ਮਾਰਚ ਤੋਂ ਸ਼ੁਰੂ ਹੋ ਕੇ 6 ਅਪਰੈਲ ਤੱਕ ਚੱਲੇਗਾ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement