Delhi News : ਸੁਨੀਲ ਜਾਖੜ ਨੇ ਭਾਰਤ ਦੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ

By : BALJINDERK

Published : Jan 14, 2025, 1:20 pm IST
Updated : Jan 14, 2025, 1:20 pm IST
SHARE ARTICLE
ਸੁਨੀਲ ਜਾਖੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਗੱਲਬਾਤ ਕਰਦੇ ਹੋਏ
ਸੁਨੀਲ ਜਾਖੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਗੱਲਬਾਤ ਕਰਦੇ ਹੋਏ

Delhi News : ਖੇਤੀ ਮੰਤਰੀ ਨਾਲ ਕਈ ਕਿਸਾਨੀ ਮੁੱਦੇ ਵਿਚਾਰੇ

Delhi News in Punjabi : ਅੱਜ ਸੁਨੀਲ ਜਾਖੜ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਖੇਤੀ ਮੰਤਰੀ ਨਾਲ ਕਈ ਕਿਸਾਨੀ ਮੁੱਦੇ ਵੀ ਵਿਚਾਰੇ। ਸੁਨੀਲ ਜਾਖੜ ਨੇ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਨੂੰ ਕਿਸਾਨਾਂ ਦੀਆਂ ਹੱਕੀ ਮੰਗਾਂ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ। 

ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ 50 ਦਿਨਾਂ ਤੋਂ ਖਨੌਰੀ ਬਾਰਡਰ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਖ਼ਤਮ ਕਰਵਾਉਣ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਬਾਰੇ ਮੁੱਦਾ ਉਠਾਇਆ । 

(For more news apart from Sunil Jakhar met with India Agriculture Minister Shivraj Singh Chauhan News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement